ਲੁਧਿਆਣਾ ਪੱਛਮੀ ਜ਼ਿਮਨੀ ਚੋਣ : ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
-ਨਵਜੋਤ ਸਿੱਧੂ ਆਊਟ, ਅਮੇਠੀ ਦੇ ਸੰਸਦ ਮੈਂਬਰ ਸਣੇ 40 ਚਿਹਰੇ ਸ਼ਾਮਲ ਲੁਧਿਆਣਾ, 5 ਜੂਨ (ਪੰਜਾਬ ਮੇਲ)- ਸ਼ਹਿਰ ਦੇ ਵਿਧਾਨ ਸਭਾ ਹਲਕੇ ਪੱਛਮੀ ਦੀ ਜ਼ਿਮਨੀ ਚੋਣ ਲਈ ਮਾਹੌਲ ਲਗਾਤਾਰ ਗਰਮ ਹੁੰਦਾ ਜਾ ਰਿਹਾ ਹੈ। ਕਾਂਗਰਸ ਨੇ ਚਾਲੀ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ਰਾਹੁਲ ਗਾਂਧੀ ਦੇ ਕਰੀਬੀ ਸਹਿਯੋਗੀ ਅਤੇ ਅਮੇਠੀ ਦੇ ਸੰਸਦ ਮੈਂਬਰ […]