ਪੰਜਾਬ ‘ਚ ਪੰਚਾਇਤ ਚੋਣਾਂ 15 ਅਕਤੂਬਰ ਨੂੰ; ਚੋਣ ਜ਼ਾਬਤਾ ਲਾਗੂ
ਬੈਲੇਟ ਪੇਪਰ ਨਾਲ ਹੋਣਗੀਆਂ ਚੋਣਾਂ, ਸਰਪੰਚੀ ਲਈ ਗੁਲਾਬੀ ਅਤੇ ਪੰਚਾਂ ਲਈ ਸਫ਼ੈਦ ਰੰਗ ਦਾ ਹੋਵੇਗਾ ਬੈਲੇਟ ਪੇਪਰ ਚੰਡੀਗੜ੍ਹ, 26 ਸਤੰਬਰ (ਪੰਜਾਬ ਮੇਲ)- ਪੰਜਾਬ ‘ਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ ਅਤੇ ਸਮੁੱਚੇ ਪੰਜਾਬ ‘ਚ ਬੁੱਧਵਾਰ (25 ਸਤੰਬਰ) ਤੋਂ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਵੋਟਾਂ ਦੀ ਗਿਣਤੀ ਚੋਣਾਂ ਵਾਲੇ ਦਿਨ ਹੀ ਸ਼ਾਮ ਨੂੰ ਹੋਵੇਗੀ। […]