ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਵੱਲੋਂ 11 ਉਮੀਦਵਾਰਾਂ ਦਾ ਐਲਾਨ
ਨਵੀਂ ਦਿੱਲੀ, 21 ਨਵੰਬਰ (ਪੰਜਾਬ ਮੇਲ)- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਆਮ ਆਦਮੀ ਪਾਰਟੀ (ਆਪ) ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਹੋਈ ਮੀਟਿੰਗ ਤੋਂ ਬਾਅਦ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਾਰਟੀ ਵੱਲੋਂ 11 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ […]