ਅਮਰੀਕਾ ‘ਚ ਕਮਲਾ ਹੈਰਿਸ ਦੇ ਪ੍ਰਚਾਰ ਦਫਤਰ ‘ਚ ਗੋਲੀਬਾਰੀ
-ਆਸ-ਪਾਸ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੈਦਾ ਹੋਈ ਚਿੰਤਾ ਵਾਸ਼ਿੰਗਟਨ, 25 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਐਰੀਜ਼ੋਨਾ ‘ਚ ਉਪ ਰਾਸ਼ਟਰਪਤੀ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਦੇ ਪ੍ਰਚਾਰ ਦਫਤਰ ‘ਚ ਗੋਲੀਬਾਰੀ ਹੋਈ। ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਅੱਧੀ ਰਾਤ ਤੋਂ ਬਾਅਦ ਕਿਸੇ ਨੇ ਗੋਲੀ ਚਲਾ ਦਿੱਤੀ। ਹਾਲਾਂਕਿ ਇਸ ਦੌਰਾਨ […]