ਸਪੇਸ ਸਟੇਸ਼ਨ ‘ਚ ਫਸੇ ਬੁੱਚ ਤੇ ਸੁਨੀਤਾ ਵਿਲੀਅਮਜ਼ ਦਾ ਖ਼ਤਮ ਹੋ ਰਿਹਾ ਭੋਜਨ!
-ਫਰਵਰੀ ਤੱਕ ਵਾਪਸ ਆਉਣ ਦੀ ਉਮੀਦ ਵਾਸ਼ਿੰਗਟਨ, 20 ਨਵੰਬਰ (ਪੰਜਾਬ ਮੇਲ)- ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੀ ਕੁਝ ਸਮਾਂ ਪਹਿਲਾਂ ਇੱਕ ਤਸਵੀਰ ਸਾਹਮਣੇ ਆਈ ਸੀ, ਜਿਸ ‘ਚ ਉਹ ਕਾਫੀ ਕਮਜ਼ੋਰ ਨਜ਼ਰ ਆ ਰਹੀ ਸੀ। ਡਾਕਟਰਾਂ ਨੇ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਸੀ। ਹਾਲਾਂਕਿ ਨਾਸਾ ਨੇ ਉਨ੍ਹਾਂ ਦੀ ਖਰਾਬ ਸਿਹਤ ਦੀਆਂ ਖਬਰਾਂ ਨੂੰ […]