ਥਾਈਲੈਂਡ ‘ਚ ਏਅਰ ਇੰਡੀਆ ਦੀ ਉਡਾਣ ਰਾਹੀਂ ਭਾਰਤ ਆ ਰਹੇ ਯਾਤਰੀ ਫਸੇ
-ਤਿੰਨ ਦਿਨ ਤੋਂ ਯਾਤਰੀਆਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ -70 ਯਾਤਰੀ ਜਲਦੀ ਹੀ ਭਾਰਤ ਪੁੱਜ ਜਾਣਗੇ: ਏਅਰ ਇੰਡੀਆ ਨਵੀਂ ਦਿੱਲੀ, 19 ਨਵੰਬਰ (ਪੰਜਾਬ ਮੇਲ)- ਥਾਈਲੈਂਡ ਦੇ ਫੁਕੇਟ ਵਿਚ ਸੌ ਦੇ ਕਰੀਬ ਭਾਰਤੀ ਯਾਤਰੀ ਫਸ ਗਏ ਹਨ, ਇਹ ਯਾਤਰੀ ਤਿੰਨ ਦਿਨ ਤੋਂ ਉਡਾਣ ਕਈ ਵਾਰ ਲੇਟ ਹੋਣ ਕਾਰਨ ਫਸੇ ਹੋਏ ਹਨ। ਯਾਤਰੀਆਂ ਨੇ ਦੋਸ਼ ਲਾਇਆ ਹੈ […]