ਵੈਨਕੂਵਰ ਵਿਚਾਰ ਮੰਚ ਨੇ ਨਛੱਤਰ ਸਿੰਘ ਗਿੱਲ ਦੁਆਰਾ ਅਨੁਵਾਦਿਤ ਨਾਵਲ ‘ਕਿਊਬਨ ਪਰੀ’ ਰਿਲੀਜ਼ ਕੀਤਾ
ਸਰੀ, 24 ਸਤੰਬਰ (ਹਰਦਮ ਮਾਨ/ਪੰਜਾਬ ਮੇਲ)-ਵੈਨਕੂਵਰ ਵਿਚਾਰ ਮੰਚ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ ਨਛੱਤਰ ਸਿੰਘ ਗਿੱਲ ਦੁਆਰਾ ਅਨੁਵਾਦ ਕੀਤਾ ਗਿਆ ਨਾਵਲ ‘ਕਿਊਬਨ ਪਰੀ’ ਰਿਲੀਜ਼ ਕਰਨ ਲਈ ਬੀਤੇ ਦਿਨ ਨਛੱਤਰ ਸਿੰਘ ਗਿੱਲ ਦੇ ਫਾਰਮ ਹਾਊਸ ‘ਤੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਵਿੱਚ ਪਹੁੰਚੇ ਸਾਹਿਤਕ ਮਿੱਤਰਾਂ ਦਾ ਸਵਾਗਤ ਕਰਦਿਆਂ ਮੰਚ ਦੇ ਸਕੱਤਰ ਮੋਹਨ ਗਿੱਲ ਨੇ ਨਛੱਤਰ ਸਿੰਘ ਗਿੱਲ ਅਤੇ ਨਾਵਲ ਬਾਰੇ […]