ਬਾਇਡਨ ਪ੍ਰਸ਼ਾਸਨ ਵੱਲੋਂ ਗ੍ਰੀਨ ਕਾਰਡ ਦੀ ਮਿਆਦ ‘ਚ 3 ਸਾਲ ਤੱਕ ਦਾ ਵਾਧੇ ਦਾ ਐਲਾਨ

-ਇਹ ਵਾਧਾ ਸ਼ਰਤੀਆ ਰਿਹਾਇਸ਼ ਦੇ ਤਹਿਤ ਜਾਰੀ ਕੀਤੇ ਗਏ ਗ੍ਰੀਨ ਕਾਰਡਾਂ ‘ਤੇ ਲਾਗੂ ਨਹੀਂ ਹੋਵੇਗਾ ਵਾਸ਼ਿੰਗਟਨ, 23 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਵੱਲੋਂ ਗ੍ਰੀਨ ਕਾਰਡ ਦੀ ਮਿਆਦ ਨੂੰ 3 ਸਾਲ ਤੱਕ ਵਧਾ ਦਿੱਤਾ ਗਿਆ ਹੈ। ਅਮਰੀਕਾ ਵਿੱਚ ਗ੍ਰੀਨ ਕਾਰਡ ਰੱਖਣ ਵਾਲਿਆਂ ਲਈ ਬਾਈਡੇਨ ਸਰਕਾਰ ਨੇ ਇਹ ਖੁਸ਼ਖਬਰੀ ਸੁਣਾਈ ਹੈ। ਗ੍ਰੀਨ ਕਾਰਡ ਦੀ ਵੈਧਤਾ ਨੂੰ ਵਧਾਉਣ […]

ਟਰੰਪ ਵੱਲੋਂ ਦੂਜੀ ਬਹਿਸ ਲਈ ਹੈਰਿਸ ਦਾ ਸੱਦਾ ਰੱਦ

-ਕਿਹਾ; ‘ਵੋਟਿੰਗ ਸ਼ੁਰੂ ਹੋ ਚੁੱਕੀ’ ਵਾਸ਼ਿੰਗਟਨ, 23 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਡੈਮੋਕ੍ਰੇਟਿਕ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਨੇ ਟਰੰਪ ਖ਼ਿਲਾਫ਼ ਇੱਕ ਹੋਰ ਪ੍ਰਦਰਸ਼ਨ ਵਿਚ ਹਿੱਸਾ ਲੈਣ ਲਈ ਸੀ.ਐੱਨ.ਐੱਨ. ਦੇ ਸੱਦੇ ਨੂੰ ਸਵੀਕਾਰ ਕਰ ਲਿਆ। ਪਰ ਰਿਪਬਲਿਕ ਉਮੀਦਵਾਰ ਡੋਨਾਲਡ ਟਰੰਪ ਨੇ ਇਹ ਸੱਦਾ ਅਸਵੀਕਾਰ ਕਰ ਦਿੱਤਾ। ਜੇਕਰ ਟਰੰਪ ਸਹਿਮਤ ਹੁੰਦੇ, ਤਾਂ ਬਹਿਸ 23 ਅਕਤੂਬਰ ਨੂੰ ਹੋਣੀ ਸੀ। […]

100 ਤੋਂ ਵੱਧ ਸਾਬਕਾ ਰਿਪਬਲਿਕਨਾਂ ਵੱਲੋਂ ਕਮਲਾ ਹੈਰਿਸ ਦਾ ਸਮਰਥਨ

-ਟਰੰਪ ਨੂੰ ਮੰਨਿਆ ”ਰਾਸ਼ਟਰਪਤੀ ਵਜੋਂ ਦੁਬਾਰਾ ਸੇਵਾ ਕਰਨ ਲਈ ਅਯੋਗ” ਵਾਸ਼ਿੰਗਟਨ, 23 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਰਿਪਬਲਿਕਨ ਦੇ 100 ਤੋਂ ਵੱਧ ਅਧਿਕਾਰੀਆਂ ਨੇ ਕਮਲਾ ਹੈਰਿਸ ਦਾ ਸਮਰਥਨ ਕੀਤਾ ਹੈ। ਹਾਲਾਂਕਿ ਵਿਰੋਧੀਆਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ, ਪਰ ਜਦੋਂ ਤੁਹਾਡੀ ਆਪਣੀ ਪਾਰਟੀ ਦੇ ਮੈਂਬਰਾਂ ਨੂੰ ਤੁਹਾਡੀ ਲੀਡਰਸ਼ਿਪ ਵਿਚ ਭਰੋਸਾ ਨਹੀਂ ਹੁੰਦਾ। ਇਸ ਤਰ੍ਹਾਂ 100 ਤੋਂ […]

ਪੁਲਾੜ ਸਟੇਸ਼ਨ ਤੋਂ ਦੋ ਰੂਸੀ, ਇੱਕ ਅਮਰੀਕੀ ਨਾਗਰਿਕ ਲੈ ਕੇ ਕੈਪਸੂਲ ਧਰਤੀ ਵੱਲ ਰਵਾਨਾ

ਮਾਸਕੋ, 23 ਸਤੰਬਰ (ਪੰਜਾਬ ਮੇਲ)- ਤਿੰਨ ਪੁਲਾੜ ਯਾਤਰੀਆਂ ਨੂੰ ਧਰਤੀ ‘ਤੇ ਵਾਪਸ ਲਿਆਉਣ ਲਈ ਸੋਮਵਾਰ ਨੂੰ ਇਕ ਰੂਸੀ ਸਪੇਸ ਕੈਪਸੂਲ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ.ਐੱਸ.ਐੱਸ.) ਤੋਂ ਵੱਖ ਹੋ ਗਿਆ। ਇਨ੍ਹਾਂ ਵਿਚੋਂ ਦੋ ਨੇ ਪਰਿਕਰਮਾ ਕਰ ਰਹੀ ਪੁਲਾੜ ਪ੍ਰਯੋਗਸ਼ਾਲਾ ਵਿਚ ਰਿਕਾਰਡ-ਲੰਬਾ ਪ੍ਰਵਾਸ ਪੂਰਾ ਕਰ ਲਿਆ। ਰੂਸੀ ਓਲੇਗ ਕੋਨੋਨੇਨਕੋ ਅਤੇ ਨਿਕੋਲਾਈ ਚੁਬ ਅਤੇ ਅਮਰੀਕੀ ਨਾਗਰਿਕ ਟਰੇਸੀ ਡਾਇਸਨ ਨੂੰ […]

ਪੰਜਾਬ ਭਾਜਪਾ ‘ਚ ਵੀ ਉੱਠਣ ਲੱਗੇ ਬਾਗ਼ੀ ਸੁਰ!

ਜਲੰਧਰ, 23 ਸਤੰਬਰ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿਚ ਕਈ ਤਜ਼ਰਬੇ ਕਰ ਰਹੀ ਹੈ। ਇਨ੍ਹਾਂ ਤਜ਼ਰਬਿਆਂ ਦਾ ਪਾਰਟੀ ਨੂੰ ਫਾਇਦਾ ਹੋਇਆ ਜਾਂ ਨਾ ਹੋਇਆ ਹੋਵੇ, ਪਰ ਇਸ ਦਾ ਨੁਕਸਾਨ ਹੁੰਦਾ ਨਜ਼ਰ ਆਉਣਾ ਸ਼ੁਰੂ ਹੋ ਗਿਆ ਹੈ। ਦੂਜੀਆਂ ਪਾਰਟੀਆਂ ਤੋਂ ਲਿਆ ਕੇ ਭਾਜਪਾ ‘ਚ ਕਈ ਆਗੂਆਂ ਨੂੰ ਅਹਿਮ ਅਹੁਦਿਆਂ ‘ਤੇ ਬਿਠਾਇਆ […]

‘ਆਪ’ ਆਗੂ ਬੀਬੀ ਆਤਿਸ਼ੀ ਨੇ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ,  23 ਸਤੰਬਰ (ਪੰਜਾਬ ਮੇਲ)-  ਸ਼ਨਿੱਚਰਵਾਰ ਨੂੰ ਅਹੁਦੇ ਦੀ ਸਹੁੰ ਚੁੱਕਣ ਉਪਰੰਤ ‘ਆਪ’ ਆਗੂ ਬੀਬੀ ਆਤਿਸ਼ੀ ਨੇ ਸੋਮਵਾਰ ਨੂੰ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਬੀਬੀ ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਅਹੁਦਾ ਛੱਡ ਕੇ ਰਾਜਨੀਤੀ ਵਿਚ ਵੱਡੀ ਮਿਸਾਲ ਕਾਇਮ ਕੀਤੀ ਹੈ। ਭਾਜਪਾ ਉਨ੍ਹਾਂ ਦੇ ਅਕਸ ਨੂੰ ਢਾਹ […]

ਓਂਕਾਰ ਸਿੰਘ ਦੀ ਮੁੱਖ ਮੰਤਰੀ ਦੇ ਓਐੱਸਡੀ ਵਜੋਂ ਛੁੱਟੀ

ਚੰਡੀਗੜ੍ਹ,  23 ਸਤੰਬਰ (ਪੰਜਾਬ ਮੇਲ)-  ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਐਨ ਪਹਿਲਾਂ ਆਪਣੇ ਓਐਸਡੀ ਪ੍ਰੋ. ਓਂਕਾਰ ਸਿੰਘ ਨੂੰ ਹਟਾ ਦਿੱਤਾ ਹੈ। ਓਂਕਾਰ ਸਿੰਘ ਸੰਗਰੂਰ ਦੇ ਰਹਿਣ ਵਾਲੇ ਹਨ। ਓਂਕਾਰ ਸਿੰਘ ਨੂੰ ਭਗਵੰਤ ਮਾਨ ਦਾ ਕਰੀਬ ਮੰਨਿਆ ਜਾਂਦਾ ਹੈ। ਉਹ ਮੁੱਖ ਮੰਤਰੀ ਦਫ਼ਤਰ ਦੇ ਸਾਰੇ ਕੰਮ-ਕਾਜ ਸੰਭਾਲਦੇ ਸਨ। ਕਈ […]

ਇੰਗਲੈਂਡ ਵਸਦੇ ਉੱਘੇ ਗੀਤਕਾਰ ਹਰਜਿੰਦਰ ਮੱਲ ਕਲੇਰਾਂ ਵਾਲੇ ਨਾਲ ਸਾਹਿਤਕ ਮਿਲਣੀ

ਕਰੂੰਬਲਾਂ ਭਵਨ ਮਾਹਿਲਪੁਰ ਵਿੱਚ ਹੋਇਆ ਸ਼ਾਨਦਾਰ ਸਮਾਗਮ ਮਾਹਿਲਪੁਰ, 23 ਸਤੰਬਰ (ਹਰਵੀਰ ਮਾਨ/ਪੰਜਾਬ ਮੇਲ)- ਨਿੱਕੀਆਂ ਕਰੂੰਬਲਾਂ ਪਾਠਕ ਮੰਚ ਵਲੋਂ ਇੰਗਲੈਂਡ ਵਸਦੇ ਉੱਘੇ ਗੀਤਕਾਰ ਹਰਜਿੰਦਰ ਮੱਲ ਨਾਲ ਇੱਕ ਸਾਹਿਤਕ ਮਿਲਣੀ ਦਾ ਪ੍ਰਬੰਧ ਕਰੂੰਬਲਾਂ ਭਵਨ ਮਹਿਲਪੁਰ ਵਿੱਚ ਕੀਤਾ ਗਿਆ। ਇਸ ਮੌਕੇ ਉਹਨਾਂ ਦਾ ਸਵਾਗਤ ਕਰਦਿਆਂ ਸੁਰ ਸੰਗਮ ਵਿੱਦਿਅਕ ਟਰੱਸਟ ਦੀ ਸਕੱਤਰ ਪ੍ਰਿੰਸੀਪਲ ਮਨਜੀਤ ਕੌਰ ਨੇ ਕਿਹਾ ਕਿ ਸਾਹਿਤਕ […]

ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ ਤੋਂ ਆਉਣ ਵਾਲੀ ਸ਼੍ਰੋਮਣੀ ਭਗਤ ਨਾਮਦੇਵ ਜੀ ਯਾਤਰਾ ਦਾ ਲੁਧਿਆਣਾ ਪਹੁੰਚਣ ਤੇ ਨਿੱਘਾ ਸਵਾਗਤ ਹੋਵੇਗਾ-ਗਰਚਾ

ਲੁਧਿਆਣਾ, 23 ਸਤੰਬਰ (ਪੰਜਾਬ ਮੇਲ)- ਬ੍ਰਹਮ ਗਿਆਨੀ ਭਗਤੀ ਲਹਿਰ ਦੇ ਮੋਢੀ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 754ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ‘ਚ 9ਵੀਂ ਯਾਤਰਾ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸਟਰ ਤੋਂ 16 ਨਵੰਬਰ ਨੂੰ ਪੰਜਾਬ ਪਹੁੰਚੇਗੀ। ਹਰ ਸਾਲ ਵੱਡੀ ਗਿਣਤੀ ਵਿੱਚ ਮਰਾਠੀ ਸੰਗਤਾਂ ਨੂੰ ਪੰਜਾਬ ਵਿੱਚਲੇ ਗੁਰਧਾਮਾਂ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਸੰਤ […]

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਮੌਕੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਗੁਰਮੁੱਖੀ ਦਿਵਸ ਵਜੋਂ ਮਨਾਉਂਦਿਆ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ […]