ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਪੰਜਾਬ ‘ਚ ਕਾਰਵਾਈ ਸ਼ੁਰੂ
-ਪਰਚਾ ਦਰਜ; ਸੀਲ ਕੀਤੇ ਦਫ਼ਤਰ ਅੰਮ੍ਰਿਤਸਰ, 7 ਫਰਵਰੀ (ਪੰਜਾਬ ਮੇਲ)- ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟ ਵਿਰੁੱਧ ਪੰਜਾਬ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਨੇ ਦਿੱਤੀ ਹੈ। ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਅਮਰੀਕਾ ਭੇਜਣ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ। […]