219 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਅਮਰੀਕਾ ਪਹੁੰਚਣ ਤੋਂ ਪਹਿਲਾਂ ਹੀ ਡਿਪੋਰਟ ਕੀਤੇ
ਵਾਸ਼ਿੰਗਟਨ, 7 ਸਤੰਬਰ (ਪੰਜਾਬ ਮੇਲ)- ਅਮਰੀਕਾ ਨਾਲ ਹੋਏ ਸਮਝੌਤੇ ਤਹਿਤ ਮੱਧ ਅਮਰੀਕੀ ਦੇਸ਼ ਪਨਾਮਾ ਨੇ 219 ਭਾਰਤੀਆਂ ਨੂੰ ਡਿਪੋਰਟ ਕੀਤਾ ਹੈ। ਇਹ ਭਾਰਤੀ ਗੈਰ-ਕਾਨੂੰਨੀ ਤੌਰ ‘ਤੇ ਪਹੁੰਚ ਤੋਂ ਬਾਹਰ ਡੇਰਿਅਨ ਜੰਗਲ ਰਾਹੀਂ ਪਨਾਮਾ ‘ਚ ਦਾਖਲ ਹੋਏ ਸਨ। ਇਸ ਸੌਦੇ ਤਹਿਤ ਅਮਰੀਕਾ ਤੋਂ ਬਾਹਰ ਇਹ ਆਪਣੀ ਕਿਸਮ ਦਾ ਪਹਿਲਾ ਦੇਸ਼ ਨਿਕਾਲੇ ਸੀ। ਹੁਣ ਤੱਕ ਇਸ ਤਰ੍ਹਾਂ […]