ਟਰੰਪ ਨੇ ਅਮਰੀਕਾ ਨੂੰ ਯੂ.ਐੱਨ. ਮਨੁੱਖੀ ਅਧਿਕਾਰ ਕੌਂਸਲ ਤੋਂ ਕੀਤਾ ਵੱਖ
ਨਿਊਯਾਰਕ, 6 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐੱਨ.ਐੱਚ.ਆਰ.ਸੀ.) ਤੋਂ ਅਮਰੀਕਾ ਦੇ ਵੱਖ ਹੋਣ ਸਬੰਧੀ ਇਕ ਸਰਕਾਰੀ ਹੁਕਮ ‘ਤੇ ਹਸਤਾਖ਼ਰ ਕੀਤੇ ਅਤੇ ਫਲਸਤੀਨੀ ਸ਼ਰਨਾਰਥੀਆਂ ਲਈ ਏਜੰਸੀ ਨੂੰ ਭਵਿੱਖ ‘ਚ ਸਹਾਇਤਾ ਰਾਸ਼ੀ ਜਾਰੀ ਕਰਨ ‘ਤੇ ਵੀ ਰੋਕ ਲਗਾ ਦਿੱਤੀ ਹੈ। ਟਰੰਪ ਨੇ ਬੀਤੇ ਦਿਨੀਂ ਆਪਣੇ ਪ੍ਰਸ਼ਾਸਨ ਨੂੰ ਸੰਯੁਕਤ ਰਾਸ਼ਟਰ […]