ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਸਪਤਾਲ ‘ਚੋਂ ਡਿਸਚਾਰਜ
ਕਾਫ਼ਲੇ ਦੇ ਰੂਪ ‘ਚ ਪਿੰਡ ਡੱਲੇਵਾਲ ਲਈ ਹੋਏ ਰਵਾਨਾ; ਪਿੰਡ ‘ਚ ਕਿਸਾਨ ਮਹਾਪੰਚਾਇਤ ਨੂੰ ਕਰਨਗੇ ਸੰਬੋਧਨ ਪਟਿਆਲਾ, 3 ਅਪ੍ਰੈਲ (ਪੰਜਾਬ ਮੇਲ)-ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵੀਰਵਾਰ ਨੂੰ ਪਟਿਆਲਾ ਵਿਚਲੇ ਪ੍ਰਾਈਵੇਟ ਹਸਪਤਾਲ ਪਾਰਕ ਵਿਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਤੇ ਹੋਰ ਕਿਸਾਨ ਨੇਤਾ ਇਕ ਕਾਫਲੇ ਦੇ ਰੂਪ ਵਿਚ ਡੱਲੇਵਾਲ ਨੂੰ […]