ਕੁੜੀ ਦਾ ਅਮਰੀਕਾ ਦਾ ਵੀਜ਼ਾ ਹੋਇਆ ਰੀਫ਼ਿਊਜ਼, ਦਫ਼ਤਰ ਪਹੁੰਚ ਕੁੜੀ ਨੇ ਸਟਾਫ਼ ਨਾਲ ਕੀਤੀ ਕੁੱਟਮਾਰ
ਜਲੰਧਰ, 21 ਸਤੰਬਰ (ਪੰਜਾਬ ਮੇਲ)- ਗੜ੍ਹਾ ਰੋਡ ’ਤੇ ਸਥਿਤ ਇਕ ਟ੍ਰੈਵਲ ਏਜੰਟ ਦੇ ਆਫਿਸ ਵਿਚ ਜੰਮ ਕੇ ਹੰਗਾਮਾ ਹੋਇਆ। ਵੀਜ਼ਾ ਅਪਲਾਈ ਕਰਨ ਵਾਲੀ ਕਲਾਇੰਟ ਨੇ ਆਪਣੇ ਸਮਰਥਕਾਂ ਨੂੰ ਬੁਲਾ ਕੇ ਦਫ਼ਤਰ ਵਿਚ ਸਟਾਫ਼ ਨਾਲ ਕੁੱਟਮਾਰ ਕੀਤੀ। ਥਾਣਾ ਨੰਬਰ 7 ਦੀ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਕ ਕੁੜੀ ਨੇ ਵਿਦੇਸ਼ ਅਮਰੀਕਾ […]