ਗੋਲਡੀ ਬਰਾੜ ਨੇ ਕਥਿਤ ਆਡੀਓ ‘ਚ ਹਰਦੀਪ ਸਿੰਘ ਨਿੱਝਰ ਦਾ ਕਤਲ ਕਰਵਾਉਣ ਦਾ ਕੀਤਾ ਦਾਅਵਾ
ਚੰਡੀਗੜ੍ਹ/ਸਰੀ, 26 ਅਗਸਤ (ਪੰਜਾਬ ਮੇਲ)- ਕੈਨੇਡਾ ਵਿਚ ਜੂਨ 2023 ਦੌਰਾਨ ਹੋਏ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿਚ ਇੱਕ ਨਵਾਂ ਅਤੇ ਗੰਭੀਰ ਮੋੜ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਇੱਕ ਕਥਿਤ ਆਡੀਓ ਗੱਲਬਾਤ ਵਿਚ ਵਿਦੇਸ਼ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਆਵਾਜ਼ ਦੱਸੀ ਜਾ ਰਹੀ ਹੈ। ਇਸ ਆਡੀਓ ਵਿਚ ਉਹ ਨਿੱਝਰ […]