ਅਮਰੀਕਾ ’ਚ ਜ਼ਖ਼ਮੀ ਨੌਜਵਾਨ ਨਾਲ ਕੀਤਾ ਵਾਅਦਾ ਪੂਰਾ ਕਰਨ ਲਈ ਰਾਹੁਲ ਗਾਂਧੀ ਪੁੱਜੇ ਕਰਨਾਲ
ਕਰਨਾਲ, 20 ਸਤੰਬਰ (ਪੰਜਾਬ ਮੇਲ)- ਹਾਲ ਹੀ ‘ਚ ਰਾਹੁਲ ਗਾਂਧੀ ਅਮਰੀਕਾ ਦੌਰੇ ‘ਤੇ ਗਏ ਸਨ ਅਤੇ ਉਥੇ ਹਰਿਆਣਾ ਦੇ ਕੁਝ ਨੌਜਵਾਨਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਨੌਜਵਾਨਾਂ ਨੇ ਦੱਸਿਆ ਸੀ ਕਿ ਉਹ ਡੌਂਕੀ ਰੂਟ ਰਾਹੀਂ ਅਮਰੀਕਾ ਆਏ ਸਨ। ਇਨ੍ਹਾਂ ਵਿੱਚੋਂ ਇੱਕ ਹੈ ਅਮਿਤ ਮਾਨ, ਜੋ ਅਮਰੀਕਾ ਵਿੱਚ ਟਰੱਕ ਚਲਾਉਂਦਾ ਸੀ ਅਤੇ ਹਾਦਸੇ ਵਿੱਚ […]