ਪਰਾਲੀ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨਿਰਦੇਸ਼ ਦੇਣ ਬਾਰੇ ਪਟੀਸ਼ਨ ਖਾਰਜ
ਨਵੀਂ ਦਿੱਲੀ, 31 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਇੱਕ ਕਾਰਕੁਨ ਦੀ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ‘ਚ ਉਸ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਜਸਟਿਸ ਅਭੈ ਐੱਸ. ਓਕਾ ਤੇ ਜਸਟਿਸ ਉੱਜਲ ਭੁਈਆਂ ਦੇ ਬੈਂਚ ਨੇ ਕਿਹਾ, […]