Bangladesh ‘ਚ ਸ਼ੇਖ ਹਸੀਨਾ ਵਿਰੁੱਧ ਇਕ ਹੋਰ ਮਾਮਲਾ ਦਰਜ
ਢਾਕਾ, 29 ਮਾਰਚ (ਪੰਜਾਬ ਮੇਲ)- ਬੰਗਲਾਦੇਸ਼ ਪੁਲਸ ਨੇ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ 72 ਹੋਰਾਂ ਵਿਰੁੱਧ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੂੰ ਘਰੇਲੂ ਯੁੱਧ ਛੇੜ ਕੇ ਹਟਾਉਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ। ਅਧਿਕਾਰੀਆਂ ਅਤੇ ਮੀਡੀਆ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇੱਕ ਪੁਲਸ ਅਧਿਕਾਰੀ ਨੇ […]