ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ; 219 ਉਮੀਦਵਾਰ ਚੋਣ ਮੈਦਾਨ ‘ਚ
ਜੰਮੂ, 17 ਸਤੰਬਰ (ਪੰਜਾਬ ਮੇਲ)- ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ 7 ਜ਼ਿਲ੍ਹਿਆਂ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ, ਜਿਸ ‘ਚ 23.27 ਲੱਖ ਵੋਟਰ ਸ਼ਾਮਲ ਹੋਣਗੇ। ਪਹਿਲੇ ਪੜਾਅ ਦੀਆਂ 24 ‘ਚੋਂ 8 ਸੀਟਾਂ ਜੰਮੂ ਡਿਵੀਜ਼ਨ ਅਤੇ 16 ਸੀਟਾਂ ਕਸ਼ਮੀਰ ਘਾਟੀ ‘ਚ ਹਨ। ਸਭ ਤੋਂ ਜ਼ਿਆਦਾ 7 ਸੀਟਾਂ ਅਨੰਤਨਾਗ ਅਤੇ ਸਭ […]