ਕੈਨੇਡਾ ‘ਚ 28 ਅਪ੍ਰੈਲ ਨੂੰ ਹੋਣਗੀਆਂ ਸੰਸਦੀ ਚੋਣਾਂ
– ਮਾਰਕ ਕਾਰਨੀ ਨੇਪੀਅਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਵਜੋਂ ਮੈਦਾਨ ‘ਚ ਉਤਰਨਗੇ ਮਾਂਟਰੀਅਲ, 26 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੰਸਦ ਭੰਗ ਕਰਨ ਤੇ ਦੇਸ਼ ਵਿਚ 28 ਅਪ੍ਰੈਲ ਨੂੰ ਸੰਸਦੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੇ ਨੇ ਗਵਰਨਰ ਜਨਰਲ ਮੈਰੀ ਸਾਈਮਨ ਨਾਲ […]