ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ: ਕਾਂਗਰਸ ਵੱਲੋਂ ਮੈਨੀਫੈਸਟੋ ਜਾਰੀ
-ਜ਼ਮੀਨ ਵਿਹੂਣੇ ਕਿਸਾਨਾਂ ਨੂੰ 4000 ਰੁਪਏ ਤੇ ਨੌਜਵਾਨਾਂ ਨੂੰ 3500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ -ਧਾਰਾ 370 ਦਾ ਕੋਈ ਜ਼ਿਕਰ ਨਹੀਂ ਨਵੀਂ ਦਿੱਲੀ, 16 ਸਤੰਬਰ (ਪੰਜਾਬ ਮੇਲ)- ਕਾਂਗਰਸ ਨੇ ਜੰਮੂ-ਕਸ਼ਮੀਰ ਲਈ ਅੱਜ ਸ਼ਾਮ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਇਸ ਵਿਚ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਵਾਪਸ ਦਿਵਾਉਣ ਦੀ ਗੱਲ ਕੀਤੀ ਗਈ ਹੈ ਪਰ ਇਸ […]