ਮਨੀਸ਼ ਸਿਸੋਦੀਆ ਨੂੰ ਪੰਜਾਬ ਤੋਂ ਰਾਜ ਸਭਾ ‘ਚ ਭੇਜੇ ਜਾਣ ਦੇ ਚਰਚੇ!
ਨਵੀਂ ਦਿੱਲੀ, 24 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਕੇਜਰੀਵਾਲ ਨੂੰ ਪੰਜਾਬ ਤੋਂ ਰਾਜ ਸਭਾ ‘ਚ ਭੇਜਣ ਦੀ ਯੋਜਨਾ ਲਗਭਗ ਨਾਕਾਮ ਹੋ ਗਈ ਹੈ। ਇਸ ਲਈ ਹੁਣ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਅਰਵਿੰਦ ਕੇਜਰੀਵਾਲ ਦੇ ਕਰੀਬੀ ਮਨੀਸ਼ ਸਿਸੋਦੀਆ ਨੂੰ ਪੰਜਾਬ ਤੋਂ ਰਾਜ ਸਭਾ ‘ਚ ਭੇਜਿਆ ਜਾ ਸਕਦਾ ਹੈ। ਪਾਰਟੀ […]