ਪ੍ਰੋ: ਪਿਆਰਾ ਸਿੰਘ ਭੋਗਲ ਐਵਾਰਡ ਡਾ: ਸਵਰਾਜਬੀਰ ਨੂੰ
ਫਗਵਾੜਾ, 15 ਸਤੰਬਰ (ਪੰਜਾਬ ਮੇਲ) – ਪ੍ਰਸਿੱਧ ਪੰਜਾਬੀ ਲੇਖਕ, ਆਲੋਚਕ ਅਤੇ ਕਾਲਮਨਵੀਸ ਪ੍ਰੋ: ਪਿਆਰਾ ਸਿੰਘ ਭੋਗਲ ਯਾਦਗਾਰੀ ਐਵਾਰਡ ਕਮੇਟੀ ਦੀ ਮੀਟਿੰਗ ਸੀਨੀਅਰ ਪੱਤਰਕਾਰ ਅਤੇ ਪ੍ਰੈੱਸ ਕਲੱਬ ਪੰਜਾਬ (ਜਲੰਧਰ) ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਹੋਈ। ਐਵਾਰਡ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ […]