ਪਟਿਆਲਾ ਤੇ ਨਾਭਾ ਜੇਲ੍ਹਾਂ ਵਿੱਚੋਂ ਤਿੰਨ ਕਿਸਾਨ ਰਿਹਾਅ
ਪਟਿਆਲਾ, 24 ਮਾਰਚ (ਪੰਜਾਬ ਮੇਲ)- ਕਿਸਾਨੀ ਮੰਗਾਂ ਲਈ 13 ਮਹੀਨਿਆਂ ਤੱਕ ਸ਼ੰਭੂ ਅਤੇ ਢਾਬੀ ਗੁਜਰਾਂ ਬਾਰਡਰ ‘ਤੇ ਜਾਰੀ ਰਹੇ ਕਿਸਾਨਾਂ ਦੇ ਧਰਨੇ ਨੂੰ ਖਦੇੜਨ ਤੋਂ ਬਾਅਦ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੈਂਕੜੇ ਕਿਸਾਨਾਂ ਵਿੱਚੋਂ ਅੱਜ ਤਿੰਨ ਨੂੰ ਪਟਿਆਲਾ ਤੇ ਨਾਭਾ ਦੀਆਂ ਜੇਲ੍ਹਾਂ ਵਿੱਚੋਂ ਰਿਹਾਅ ਦਰ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਦੱਖਣੀ ਸੂਬਿਆਂ ਨਾਲ ਸਬੰਧਤ ਦੋ […]