ਪੰਜਾਬ ਪੁਲਿਸ ਵਲੋਂ ਅਪਰਾਧਿਕ ਮਾਮਲਿਆਂ ‘ਚ ਦੋਸ਼ੀ ਅੰਮ੍ਰਿਤਪਾਲ ਸਿੰਘ ਭੋਮਾ ਨੂੰ ਆਸਟਰੀਆ ਤੋਂ ਭਾਰਤ ਲਿਆਂਦਾ ਵਾਪਸ
ਘੁਮਾਣ, 13 ਸਤੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕਈ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਤੇ ਭਗੋੜਾ ਦੋਸ਼ੀ ਅੰਮ੍ਰਿਤਪਾਲ ਸਿੰਘ ਪਿੰਡ ਭੋਮਾ ਨੂੰ ਆਸਟਰੀਆ ਤੋਂ ਭਾਰਤ ਵਾਪਸ ਲਿਆਂਦਾ ਗਿਆ। ਪੰਜਾਬ ਪੁਲਿਸ ਵਲੋਂ ਆਪਣੇ ਸੋਸ਼ਲ ਮੀਡੀਆ ਪੇਜ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਥਾਣਾ ਘੁਮਾਣ ਅਧੀਨ […]