ਐੱਨ.ਆਈ.ਏ. ਦੀ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ ਛਾਪੇ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਐੱਨ.ਆਈ.ਏ. ਦੀ ਕਾਰਵਾਈ ਨਿੰਦਣਯੋਗ ਕਰਾਰ ਰਈਆ, 13 ਸਤੰਬਰ (ਪੰਜਾਬ ਮੇਲ)- ਸ਼ੁੱਕਰਵਾਰ ਤੜਕਸਾਰ 5:30 ਵਜੇ ਐੱਨ.ਆਈ.ਏ. ਦੀਆਂ ਵੱਖ-ਵੱਖ ਟੀਮਾਂ ਵਲੋਂ ਹਲਕਾ ਖਡੂਰ ਸਾਹਿਬ ਦੇ ਐੱਮ.ਪੀ. ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ ਪਿੰਡ ਬੁਤਾਲਾ, ਜਲੰਧਰ ਖੇੜਾ ਅਤੇ ਕਸਬਾ ਰਈਆ ਫੇਰੂ ਮਾਨ ਰੋਡ ‘ਤੇ ਛਾਪਾਮਾਰੀ ਕਰਕੇ ਕਈ ਘੰਟੇ […]