ਕੀਨੀਆ ‘ਚ ਅਡਾਨੀ ਗਰੁੱਪ ਖ਼ਿਲਾਫ਼ ਪ੍ਰਦਰਸ਼ਨ ਕਾਰਨ ਹਵਾਈ ਉਡਾਣਾਂ ਪ੍ਰਭਾਵਿਤ
ਨੈਰੋਬੀ ਦੇ ਹਵਾਈ ਅੱਡੇ ‘ਤੇ ਫਸੇ ਯਾਤਰੀ ; ਵਰਕਰਾਂ ਨੇ ਸਰਕਾਰ ਤੋਂ ਰੋਜ਼ਗਾਰ ਨਾ ਖੁੱਸਣ ਦੀ ਗਾਰੰਟੀ ਮੰਗੀ ਨੈਰੋਬੀ, 12 ਸਤੰਬਰ (ਪੰਜਾਬ ਮੇਲ)- ਕੀਨੀਆ ਸਰਕਾਰ ਅਤੇ ਭਾਰਤ ਦੇ ਉਦਯੋਗਪਤੀ ਗੌਤਮ ਅਡਾਨੀ ਦੀ ਅਗਵਾਈ ਵਾਲੇ ਅਡਾਨੀ ਗਰੁੱਪ ਦਰਮਿਆਨ ਹੋਏ ਸਮਝੌਤੇ ਦੇ ਵਿਰੋਧ ‘ਚ ਬੁੱਧਵਾਰ ਨੂੰ ਦੇਸ਼ ਦੇ ਮੁੱਖ ਹਵਾਈ ਅੱਡੇ ‘ਤੇ ਸੈਂਕੜੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ, […]