ਪੰਜਾਬੀ ਦੇ ਉੱਘੇ ਲੇਖਕ, ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ, ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਪਲਾਹੀ ਦਾ ਅਮਰੀਕਾ ਵਿਖੇ ਹੋਇਆ ਸਨਮਾਨ
ਹੈਵਰਡ, 21 ਜਨਵਰੀ (ਪੰਜਾਬ ਮੇਲ)- ਹੈਵਰਡ ਵਿਖੇ ਪੰਜਾਬੀ ਲੇਖਕ ਅਤੇ ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ (ਰਜਿ:) ਦੇ ਪ੍ਰਧਾਨ, ਪੰਜਾਬ ਚੇਤਨਾ ਮੰਚ ਦੇ ਸੰਗਠਨ ਸਕੱਤਰ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ ਦਾ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ ਕੈਲੀਫੋਰਨੀਆਂ ਵੱਲੋਂ ਪ੍ਰਧਾਨ ਕੁਲਵਿੰਦਰ ਦੀ ਅਗਵਾਈ ਵਿਚ ਰੂਬਰੂ ਅਤੇ ਸਨਮਾਨ ਕੀਤਾ ਗਿਆ। ਇਸ ਸਮੇਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸੰਦਲੀ ਪੈੜਾਂ ਦੇ ਡਾਇਰੈਕਟਰ ਬਲਜੀਤ […]