ਟੈਨੇਸੀ ‘ਚ ਇੱਕ ਭਾਰਤੀ-ਗੁਜਰਾਤੀ ਸਟੋਰ ਮਾਲਕ ਦਾ ਲੁੱਟ ਤੋ ਬਾਅਦ ਗੋਲੀਆਂ ਮਾਰ ਕੇ ਕਤਲ
ਨਿਊਯਾਰਕ, 24 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਟੈਨੇਸੀ ਰਾਜ ਵਿਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਜੈਕਸਨ ਸ਼ਹਿਰ ਵਿਚ ਇੱਕ ਹਥਿਆਰਬੰਦ ਲੁਟੇਰੇ ਨੇ 62 ਸਾਲਾ ਭਾਰਤੀ-ਗੁਜਰਾਤੀ ਸਟੋਰ ਮਾਲਕ ਸੁਰੇਸ਼ ਪਟੇਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਗੁਜਰਾਤ ਦੇ ਮੇਹਸਾਣਾ ਦੇ ਰਹਿਣ ਵਾਲੇ ਸੁਰੇਸ਼ ਪਟੇਲ ਨੇ 7 ਦਿਨ ਪਹਿਲਾਂ ਹੀ ਇਹ ਸਟੋਰ ਖਰੀਦਿਆ […]