ਹਿਮਾਚਲ ‘ਚ ਭਾਰੀ ਬਾਰਸ਼ਾਂ ਕਾਰਨ ਤਿੰਨ ਜ਼ਿਲ੍ਹਿਆਂ ‘ਚ ਹੜ੍ਹਾਂ ਦੀ ਚੇਤਾਵਨੀ
47 ਸੜਕਾਂ ਬੰਦ; ਮੌਸਮ ਵਿਭਾਗ ਵੱਲੋਂ ਸ਼ਿਮਲਾ, ਸੋਲਨ ਤੇ ਸਿਰਮੌਰ ਜ਼ਿਲ੍ਹਿਆਂ ‘ਚ ਹੜ੍ਹਾਂ ਦਾ ਖ਼ਦਸ਼ਾ ਜ਼ਾਹਰ ਸ਼ਿਮਲਾ, 7 ਸਤੰਬਰ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈਣ ਕਾਰਨ ਸ਼ਨਿੱਚਰਵਾਰ ਨੂੰ 47 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਸੂਬਾਈ ਮੌਸਮ ਵਿਭਾਗ ਨੇ ਤਿੰਨ ਜ਼ਿਲ੍ਹਿਆਂ – ਸ਼ਿਮਲਾ, ਸੋਲਨ ਤੇ ਸਿਰਮੌਰ ਵਿਚ ਅਚਾਨਕ ਹੜ੍ਹ ਆਉਣ ਦੀ ਚੇਤਾਵਨੀ […]