ਕਾਂਗਰਸ ਵਿੱਚ ਸ਼ਾਮਲ ਹੋਣਗੇ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ
ਨਵੀਂ ਦਿੱਲੀ, 6 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦਾ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਕਾਂਗਰਸ ਵਿਚ ਸ਼ਾਮਲ ਹੋਣਾ ਤੈਅ ਹੋ ਗਿਆ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ, ‘‘ਦੋਵੇਂ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਸ਼ੁੱਕਰਵਾਰ ਨੂੰ ਕਾਂਗਰਸ ਵਿਚ ਸ਼ਾਮਲ ਹੋਣਗੇ। ਉਹ ਦੋਵੇਂ ਹੀ ਚੋਣਾਂ ਲੜਨਗੇ ਜਾਂ […]