ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਪਲਟਣ ਨਾਲ ਘੱਟੋ-ਘੱਟ 12 ਲੋਕਾਂ ਦੀ ਮੌਤ
ਇਕ ਮਹੀਨੇ ਦੇ ਅੰਦਰ ਇੰਗਲਿਸ਼ ਚੈਨਲ ‘ਤੇ ਇਹ ਦੂਜਾ ਹਾਦਸਾ ਬ੍ਰਿਟੇਨ, 5 ਸਤੰਬਰ (ਪੰਜਾਬ ਮੇਲ)- ਗੈਰ-ਕਾਨੂੰਨੀ ਤਰੀਕੇ ਨਾਲ ਇੰਗਲਿਸ਼ ਚੈਨਲ ਪਾਰ ਕਰਕੇ ਬ੍ਰਿਟੇਨ ਪਹੁੰਚਣ ਦੀ ਕੋਸ਼ਿਸ਼ ਦੌਰਾਨ ਘੱਟੋ-ਘੱਟ 12 ਪ੍ਰਵਾਸੀਆਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਫਰਾਂਸ ਦੇ ਗ੍ਰਹਿ ਮੰਤਰੀ ਗੇਰਾਲਡ ਡਾਰਮੈਨਿਨ ਨੇ ਦੱਸਿਆ ਕਿ ਇਹ ਹਾਦਸਾ ਮੰਗਲਵਾਰ ਨੂੰ ਉਸ ਸਮੇਂ ਵਾਪਰਿਆ ਜਦੋਂ […]