ਸਿਨਸਿਨਾਟੀ ਦੇ ਸੱਤਵੇਂ ਸਲਾਨਾ ਵਿਸ਼ਵ ਧਰਮ ਸੰਮੇਲਨ ”ਫੈਸਟੀਵਲ ਆਫ ਫੇਥਸ” ‘ਚ ਸਿੱਖਾਂ ਵੱਲੋਂ ਸ਼ਮੂਲੀਅਤ
-ਸਿੱਖ ਸੰਗਤ ਵਲੋਂ ਲਾਈ ਗਈ ਧਰਮ ਬਾਰੇ ਪ੍ਰਦਰਸ਼ਨੀ, ਮਹਿਮਾਨਾਂ ‘ਤੇ ਸਜਾਈਆਂ ਗਈਆਂ ਦਸਤਾਰਾਂ, ਕੀਤੀ ਗਈ ਲੰਗਰ ਸੇਵਾ ਸਿਨਸਿਨਾਟੀ (ਓਹਾਇਓ), 2 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਸੂਬੇ ਓਹਾਈਓ ਦੇ ਸ਼ਹਿਰ ਸਿਨਸਿਨਾਟੀ ਦੀ ਜ਼ੇਵੀਅਰ ਯੂਨੀਵਰਸਿਟੀ ਵਿਖੇ ਸੱਤਵਾਂ ਸਾਲਾਨਾ ‘ਸਿਨਸਿਨਾਟੀ ਫੈਸਟੀਵਲ ਆਫ ਫੇਥਸ’ (ਵਿਸ਼ਵ ਧਰਮ ਸੰਮੇਲਨ) ਦਾ ਆਯੋਜਨ ਕੀਤਾ ਗਿਆ। ‘ਇਕੁਏਜ਼ਨ’ ਸੰਸਥਾ ਵਲੋਂ ਕਰਵਾਏ ਜਾਂਦੇ ਇਸ ਸੰਮੇਲਨ ਵਿਚ […]