ਟਰੰਪ ਵਲੋਂ ਭਾਰਤ ਨੂੰ ਗਾਜ਼ਾ ਪੀਸ ਬੋਰਡ ਵਿਚ ਸ਼ਾਮਲ ਹੋਣ ਦਾ ਸੱਦਾ
ਵਾਸ਼ਿੰਗਟਨ, 21 ਜਨਵਰੀ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਗਾਜ਼ਾ ਦੇ ਬੋਰਡ ਆਫ ਪੀਸ ਵਿਚ ਸ਼ਾਮਲ ਹੋਣ ਲਈ ਭਾਰਤ ਨੂੰ ਸੱਦਾ ਦਿੱਤਾ ਹੈ। ਸੂਤਰਾਂ ਨੇ ਕਿਹਾ ਕਿ ਭਾਰਤ ਦੇ ਨਾਲ ਪਾਕਿਸਤਾਨ ਨੂੰ ਵੀ ਇਸ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਦੱਸਣਾ ਬਣਦਾ ਹੈ ਕਿ ਗਾਜ਼ਾ ਪੀਸ ਪਲਾਨ ਦੂਜੇ ਪੜਾਅ ‘ਚ ਪੁੱਜ ਚੁੱਕਿਆ ਹੈ। ਟਰੰਪ […]