ਹੱਤਿਆ ਤੇ ਜਬਰ ਜਨਾਹ ਦੇ ਮਾਮਲੇ ਵਿਚ ਮੌਤ ਦੀ ਸਜ਼ਾ ਪ੍ਰਾਪਤ ਦੋਸ਼ੀ ਨੂੰ ਲਾਇਆ ਜ਼ਹਿਰ ਦਾ ਟੀਕਾ
ਸੈਕਰਾਮੈਂਟੋ, ਕੈਲੀਫੋਰਨੀਆ, 1 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਇਕ 18 ਸਾਲਾ ਵਿਦਿਆਰਥੀ ਦੀ ਹੱਤਿਆ ਤੇ ਉਸ ਦੀ ਵੱਡੀ ਭੈਣ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਮੌਤ ਦੀ ਸਜ਼ਾ ਪ੍ਰਾਪਤ ਦੋਸ਼ੀ ਲੋਰਾਨ ਕੌਲ ਨੂੰ ਫਲੋਰਿਡਾ ਦੀ ਜੇਲ ਵਿਚ ਜ਼ਹਿਰ ਦਾ ਟੀਕਾ ਲਾਇਆ ਗਿਆ। ਉਸ ਵੱਲੋਂ ਬੀਤੇ ਦਿਨ ਜਾਨ ਬਖਸ਼ ਦੇਣ ਦੀ ਕੀਤੀ ਗਈ ਆਖਰੀ ਬੇਨਤੀ […]