ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦੇਹਾਂਤ
ਪਟਿਆਲ਼ਾ, 29 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ’ਚ ਮੰਤਰੀ ਰਹੇ ਟਕਸਾਲੀ ਅਕਾਲੀ ਸੁਰਜੀਤ ਸਿੰਘ ਕੋਹਲੀ ਅਕਾਲ ਚਲਾਣਾ ਕਰ ਗਏ ਹਨ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਇਕ ਪੁੱਤਰ ਅਜੀਤਪਾਲ ਸਿੰਘ ਕੋਹਲੀ ਆਮ ਆਦਮੀ ਪਾਰਟੀ ਦੇ ਪਟਿਆਲ਼ਾ ਸ਼ਹਿਰੀ ਤੋਂ ਵਿਧਾਇਕ ਹਨ ਤੇ ਇਕ ਪੁੱਤਰ ਗੁਰਜੀਤ ਸਿੰਘ ਕੋਹਲੀ ਭਾਰਤੀ ਜਨਤਾ […]