ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਅਹਿਮ ਬਣੇ ਅਮਰੀਕਾ ਦੇ ਸੱਤ ਸੂਬੇ
-24 ਕਰੋੜ ਦੇ ਕਰੀਬ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਕਰਨਗੇ ਵਰਤੋਂ ਵਾਸ਼ਿੰਗਟਨ, 28 ਅਗਸਤ (ਰਾਜ ਗੋਗਨਾ/ਪੰਜਾਬ ਮੇਲ)-ਅਮਰੀਕਾ ‘ਚ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਰਾਸ਼ਟਰਪਤੀ ਅਹੁਦੇ ਦੇ ਦੋਵਾਂ ਉਮੀਦਵਾਰਾਂ ਨੇ ਆਪਣੇ ਚੋਣ ਪ੍ਰਚਾਰ ਦੀ ਰਫ਼ਤਾਰ ਹੁਣ ਤੇਜ਼ ਕਰ ਦਿੱਤੀ ਹੈ। ਇਸ ਚੋਣ ਵਿਚ ਲਗਭਗ 24 ਕਰੋੜ ਦੇ ਕਰੀਬ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ […]