ਕੈਨੇਡਾ ਪੁਲਿਸ ਵੱਲੋਂ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ
ਟੋਰਾਂਟੋ, 28 ਅਗਸਤ (ਪੰਜਾਬ ਮੇਲ)- ਕੈਨੇਡੀਅਨ ਪੁਲਿਸ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਸਾਥੀ ਰਹੇ ਇੰਦਰਜੀਤ ਸਿੰਘ ਗੋਸਲ ਨੂੰ ਉਸ ਦੀ ਜਾਨ ਨੂੰ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ। ਗੋਸਲ ਨੂੰ ਇਸ ਹਫਤੇ ‘ਡਿਊਟੀ ਟੂ ਵਾਰਨ’ ਨੋਟਿਸ ਜਾਰੀ ਕੀਤਾ ਗਿਆ। ਗੋਸਲ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦਾ ਸਹਿਯੋਗੀ ਸੀ, ਜਿਸ ਨੂੰ ਜੂਨ 2023 […]