ਮਰਨ ਵਰਤ: ਪੰਜਾਬ ਸਰਕਾਰ ਦੀ ਟੇਕ ਹੁਣ ਕੇਂਦਰ ‘ਤੇ
ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਆਰਜ਼ੀ ਰਾਹਤ ਮਿਲੀ – ਸੂਬਾ ਸਰਕਾਰ ਨੂੰ ਕੇਂਦਰ ਤੋਂ ਗੱਲਬਾਤ ਲਈ ਸੱਦੇ ਦੀ ਉਡੀਕ ਚੰਡੀਗੜ੍ਹ, 1 ਜਨਵਰੀ (ਪੰਜਾਬ ਮੇਲ)- ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ‘ਚ ਪੰਜਾਬ ਸਰਕਾਰ ਦੀ ਟੇਕ ਹੁਣ ਕੇਂਦਰ ਸਰਕਾਰ ‘ਤੇ ਹੈ। ਉਂਜ, ਸੁਪਰੀਮ ਕੋਰਟ ਵੱਲੋਂ ਦੋ ਦਿਨਾਂ ਦੀ […]