ਅਮਰੀਕਾ ਵੱਲੋਂ ਗ੍ਰੀਨ ਕਾਰਡ ਦੇ ਨਿਯਮਾਂ ‘ਚ ਵੱਡਾ ਬਦਲਾਅ!
ਵਾਸ਼ਿੰਗਟਨ, 22 ਅਗਸਤ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਦੀ ਅਗਵਾਈ ‘ਚ ਅਮਰੀਕਾ ਆਪਣੀਆਂ ਇਮੀਗ੍ਰੇਸ਼ਨ ਦੀਆਂ ਨੀਤੀਆਂ ‘ਤੇ ਲਗਾਤਾਰ ਲਗਾਮ ਕੱਸਦਾ ਜਾ ਰਿਹਾ ਹੈ। ਇਸੇ ਦੌਰਾਨ ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਨੇ ਗ੍ਰੀਨ ਕਾਰਡ ਅਪਲਾਈ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ ਲਈ ‘ਪਬਲਿਕ ਚਾਰਜ’ ਦੇ ਨਿਯਮਾਂ ‘ਚ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਇਹ ਨਵੇਂ ਨਿਯਮ 18 ਸਤੰਬਰ […]