ਅਮਰੀਕਾ ‘ਚ ਬਿੱਲੀ ਨੂੰ ਮਾਰਨ ਉਪਰੰਤ ਲੋਕਾਂ ਸਾਹਮਣੇ ਕੱਚੀ ਨੂੰ ਖਾ ਜਾਣ ਦੇ ਮਾਮਲੇ ‘ਚ ਇਕ ਔਰਤ ਗ੍ਰਿਫਤਾਰ

ਸੈਕਰਾਮੈਂਟੋ, 24 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-  ਪੁਲਿਸ ਵੱਲੋਂ ਓਹਾਇਓ ਵਿਚ ਇਕ ਔਰਤ ਨੂੰ ਇਕ ਬਿੱਲੀ ਨੂੰ ਮਾਰਨ ਉਪਰੰਤ ਉਸ ਨੂੰ ਲੋਕਾਂ ਸਾਹਮਣੇ ਕੱਚੀ ਨੂੰ ਖਾ ਜਾਣ ਦੇ ਮਾਮਲੇ ‘ਚ ਗ੍ਰਿਫਤਾਰ ਕਰਨ ਦੀ ਰਿਪੋਰਟ ਹੈ। ਸਟਾਰਕ ਕਾਊਂਟੀ ਕੋਰਟ ਦੇ ਰਿਕਾਰਡ ਅਨੁਸਾਰ 27 ਸਾਲਾ ਔਰਤ ਵਿਰੁੱਧ ਪਸ਼ੂਆਂ ਪ੍ਰਤੀ ਬੇਰਹਿਮੀ ਵਰਤਣ ਦੇ ਦੋਸ਼ ਆਇਦ ਕੀਤੇ ਗਏ ਹਨ। […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਵਿਦਿਆਰਥਣ ਨੂੰ ਸੀਨੀਅਰ ਸਿਵਲ ਜੱਜ ਦੀ ਹਾਜ਼ਰੀ ‘ਚ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜਿੱਥੇ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਤਹਿਤ ਨੌਜਵਾਨ ਲੜਕੇ ਲੜਕੀਆਂ ਨੂੰ ਮੁਫਤ ਸਿਖਲਾਈ (ਕੰਪਿਊਟਰ, ਸਿਲਾਈ, ਬਿਊਟੀ ਪਾਰਲਰ) ਦੇ ਕੇ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ, ਉੱਥੇ ਸੰਨੀ ਓਬਰਾਏ ਸਕਾਲਰਸ਼ਿਪ ਸਕੀਮ ਤਹਿਤ ਲੋੜਵੰਦ […]

ਕਮਲਾ ਹੈਰਿਸ ਦੀ ਤਾਰੀਫ ਕਰਦੇ ਹੋਏ ਓਬਾਮਾ ਨੇ ਡੀ.ਐੱਨ.ਸੀ. ‘ਚ ਦਿੱਤਾ ਨਾਅਰਾ

– ਕਿਹਾ: ਉਹ ਅਮਰੀਕਾ ਦੀ ਰਾਸ਼ਟਰਪਤੀ ਬਣਨ ਲਈ ਤਿਆਰ – ਆਪਣੀ ਪਤਨੀ ਮਿਸ਼ੇਲ ਨਾਲ ਡੀ.ਐੱਨ.ਸੀ. ‘ਚ ਸ਼ਾਮਲ ਹੋਏ ਓਬਾਮਾ ਨੇ ਕਮਲਾ ਹੈਰਿਸ ਦੀ ਕੀਤੀ ਤਾਰੀਫ਼ ਸ਼ਿਕਾਗੋ, 24 ਅਗਸਤ (ਪੰਜਾਬ ਮੇਲ)- ਸ਼ਿਕਾਗੋ ‘ਚ ਆਯੋਜਿਤ ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ ‘ਚ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਡੈਮੋਕ੍ਰੇਟਿਕ ਉਮੀਦਵਾਰ ਕਮਲਾ ਹੈਰਿਸ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਅਮਰੀਕਾ ਉਨ੍ਹਾਂ ਨੂੰ […]

ਆਪਣੇ ਵਿਰਸੇ ਨਾਲ ਜੁੜਨ ਲਈ ਕਿਤਾਬਾਂ ਨੂੰ ਆਪਣੇ ਘਰਾਂ ਦਾ ਸ਼ਿੰਗਾਰ ਬਣਾਓ; ਰਾਮੂੰਵਾਲੀਆ ਦੀ ਪੰਜਾਬੀਆਂ ਨੂੰ ਅਪੀਲ

ਸਰੀ, 24 ਅਗਸਤ (ਹਰਦਮ ਮਾਨ/ਪੰਜਾਬ ਮੇਲ)- ਭਾਰਤ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤ, ਪੰਜਾਬ ਦੀ ਰਾਜਨੀਤੀ ਵਿਚ ਵਿਲੱਖਣ ਪਛਾਣ ਰੱਖਣ ਵਾਲੇ ਬਲਵੰਤ ਸਿੰਘ ਰਾਮੂਵਾਲੀਆ ਅੱਜ ਇੱਥੇ ਸਰੀ ਵਿਖੇ ਗੁਲਾਟੀ ਪਬਲਿਸ਼ਰਜ਼ ਲਿਮਿਟਡ ਦੇ ਬੁੱਕ ਸਟੋਰ ‘ਤੇ ਆਏ। ਉਨ੍ਹਾਂ ਦੇ ਨਾਲ ਢਾਡੀ ਕਵੀਸ਼ਰ ਚਮਕੌਰ ਸਿੰਘ ਸੇਖੋਂ, ਨਵਦੀਪ ਗਿੱਲ ਅਤੇ ਬਲਤੇਜ ਸਿੰਘ ਕੁੰਡਲ ਵੀ ਮੌਜੂਦ ਸਨ। ਬੁੱਕ ਸਟੋਰ […]

ਪਾਕਿਸਤਾਨ ਇਸ ਸਾਲ ਦੇ ਅੰਤ ਤੱਕ ਲਿਆਏਗਾ ਨਵੇਂ ਪਲਾਸਟਿਕ ਕਰੰਸੀ ਨੋਟ

ਕਰਾਚੀ, 24 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦਾ ਕੇਂਦਰੀ ਬੈਂਕ ਇਸ ਸਾਲ ਦੇ ਅੰਤ ਵਿਚ ਪ੍ਰਯੋਗਾਤਮਕ ਆਧਾਰ ‘ਤੇ ਨਵੇਂ ਪੋਲੀਮਰ ਪਲਾਸਟਿਕ ਕਰੰਸੀ ਬੈਂਕ ਨੋਟ ਪੇਸ਼ ਕਰੇਗਾ। ਕੇਂਦਰੀ ਬੈਂਕ ਬਿਹਤਰ ਸੁਰੱਖਿਆ ਅਤੇ ਹੋਲੋਗ੍ਰਾਮ ਵਿਸ਼ੇਸ਼ਤਾਵਾਂ ਲਈ ਸਾਰੇ ਮੌਜੂਦਾ ਬੈਂਕ ਨੋਟਾਂ ਨੂੰ ਮੁੜ ਡਿਜ਼ਾਈਨ ਕਰੇਗਾ। ਸਟੇਟ ਬੈਂਕ ਆਫ਼ ਪਾਕਿਸਤਾਨ ਦੇ ਗਵਰਨਰ ਜਮੀਲ ਅਹਿਮਦ ਨੇ ਇਸਲਾਮਾਬਾਦ ਵਿਚ ਬੈਂਕਿੰਗ ਅਤੇ ਵਿੱਤ […]

ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਲਈ ਤਿਆਰੀਆਂ ਸ਼ੁਰੂ

ਮਾਨਸਾ, 24 ਅਗਸਤ (ਪੰਜਾਬ ਮੇਲ)- ਪੰਜਾਬ ਦੇ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਹਲਕੇ ਵਿਚ ਜ਼ਿਮਨੀ ਚੋਣਾਂ ਲੜਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ। ਗਿੱਦੜਬਾਹਾ ਦੀ ਜ਼ਿਮਨੀ ਚੋਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਾਲਵਾ ਖੇਤਰ ਦੇ ਹਲਕਾ ਇੰਚਾਰਜਾਂ ਨਾਲ ਕਈ ਦਿਨਾਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ […]

ਕੋਲਕਾਤਾ ਡਾਕਟਰ ਬਲਾਤਕਾਰ ਤੇ ਹੱਤਿਆ ਮਾਮਲੇ ‘ਚ ਮੁੱਖ ਮੁਲਜ਼ਮ ਤੇ ਸਾਬਕਾ ਪ੍ਰਿੰਸੀਪਲ ਸਣੇ 7 ਦਾ ਪੋਲੀਗ੍ਰਾਫ ਟੈਸਟ ਸ਼ੁਰੂ

ਨਵੀਂ ਦਿੱਲੀ, 24 ਅਗਸਤ (ਪੰਜਾਬ ਮੇਲ)- ਕੋਲਕਾਤਾ ਵਿਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਛੇ ਹੋਰਾਂ ਦੀ ਪੋਲੀਗ੍ਰਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ […]

ਰਾਜਨਾਥ ਦੇ ਦੌਰੇ ਮੌਕੇ ਭਾਰਤ-ਅਮਰੀਕਾ ਵਿਚਾਲੇ ਦੋ ਸਮਝੌਤਿਆਂ ‘ਤੇ ਦਸਤਖ਼ਤ

ਵਾਸ਼ਿੰਗਟਨ, 24 ਅਗਸਤ (ਪੰਜਾਬ ਮੇਲ)- ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਵਾਸ਼ਿੰਗਟਨ ਦੌਰੇ ਦੌਰਾਨ ਭਾਰਤ ਅਤੇ ਅਮਰੀਕਾ ਨੇ ਦੋ ਅਹਿਮ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਹਨ। ਰਾਜਨਾਥ ਦੋਵੇਂ ਮੁਲਕਾਂ ਵਿਚਕਾਰ ਵਿਆਪਕ ਆਲਮੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਮਰੀਕਾ ਦੇ ਦੌਰੇ ‘ਤੇ ਹਨ। ਦੋਵੇਂ ਮੁਲਕਾਂ ਨੇ ਜਿਨ੍ਹਾਂ ਸਮਝੌਤਿਆਂ ‘ਤੇ ਵੀਰਵਾਰ ਨੂੰ ਦਸਤਖ਼ਤ ਕੀਤੇ ਹਨ, ਉਹ ਸੁਰੱਖਿਆ […]

ਬਾਬਾ ਫਰੀਦ ਯੂਨੀਵਰਸਿਟੀ ਦੀ ਇੰਟਰਨੈਸ਼ਨਲ ਐਵਾਰਡ ਲਈ ਚੋਣ

ਫਰੀਦਕੋਟ, 24 ਅਗਸਤ (ਪੰਜਾਬ ਮੇਲ)- ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਨੂੰ ਇੰਟਰਨੈਸ਼ਨਲ ਗ੍ਰੀਨ ਯੂਨੀਵਰਸਿਟੀ ਐਵਾਰਡ 2024 ਲਈ ਚੁਣਿਆ ਗਿਆ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਨੇ ਦੱਸਿਆ ਕਿ ਯੂਨੀਵਰਸਿਟੀ ਨੂੰ ਇਹ ਐਵਾਰਡ ਵਾਤਾਵਰਨ ਦੀ ਬਿਹਤਰੀ ਲਈ ਉਪਰਾਲੇ ਕਰਨ ਲਈ ਦਿੱਤਾ ਜਾ ਰਿਹਾ ਹੈ। ਇਹ ਐਵਾਰਡ ਅੱਠਵੀਂ ਐੱਨ.ਵਾਈ.ਸੀ. ਗ੍ਰੀਨ ਸਕੂਲ ਕਾਨਫਰੰਸ […]

ਰਾਜਨਾਥ ਵੱਲੋਂ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਮੁਲਾਕਾਤ

ਵਾਸ਼ਿੰਗਟਨ, 24 ਅਗਸਤ (ਪੰਜਾਬ ਮੇਲ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਜੈਕ ਸੁਲੀਵਨ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਅਤੇ ਅਮਰੀਕਾ ਦੇ ਆਪਸੀ ਹਿੱਤਾਂ ਦੇ ਮਹੱਤਵਪੂਰਨ ਰਣਨੀਤਕ ਮਾਮਲਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਕ ਦਿਨ ਪਹਿਲਾਂ ਭਾਰਤ ਅਤੇ ਅਮਰੀਕਾ ਨੇ ਆਪਣੀ ਕੌਮਾਂਤਰੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ […]