ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਪੰਜਾਬ ਸਰਕਾਰ ਨੂੰ 1026 ਕਰੋੜ ਦਾ ਜੁਰਮਾਨਾ
ਚੰਡੀਗੜ੍ਹ, 24 ਅਗਸਤ (ਪੰਜਾਬ ਮੇਲ)- ਕੌਮੀ ਗਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ ਸੌਲਿਡ ਵੇਸਟ ਤੇ ਸੀਵਰੇਜ ਪ੍ਰਦੂਸ਼ਣ ਦੇ ਪ੍ਰਬੰਧਨ ‘ਚ ਨਾਕਾਮ ਰਹਿਣ ਕਰ ਕੇ ਪੰਜਾਬ ਸਰਕਾਰ ਨੂੰ 1026 ਕਰੋੜ ਦਾ ਜੁਰਮਾਨਾ ਲਾਇਆ ਹੈ। ਕੌਮੀ ਟ੍ਰਿਬਿਊਨਲ ਨੇ ਨੋਟਿਸ ਜਾਰੀ ਕਰਕੇ ਕਿਹਾ ਹੈ ਕਿਉਂ ਨਾ ਵਾਤਾਵਰਨ ਨੇਮਾਂ ਦੀ ਪਾਲਣਾ ‘ਚ ਨਾਕਾਮ ਰਹਿਣ ਕਰਕੇ ਉੱਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। […]