ਬਾਇਡਨ ਵੱਲੋਂ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਦੇ ਕਰਜ਼ੇ ਮਾਫ ਕਰਨ ਦਾ ਐਲਾਨ!
ਵਾਸ਼ਿੰਗਟਨ, 24 ਦਸੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੇ ਕਰਜ਼ੇ ਮਾਫ ਕਰ ਦਿੱਤੇ ਹਨ। ਬਾਇਡਨ ਨੇ 55 ਹਜ਼ਾਰ ਅਮਰੀਕੀ ਵਿਦਿਆਰਥੀਆਂ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਵਿਦਿਆਰਥੀਆਂ ਦਾ ਲਗਭਗ 4.28 ਅਰਬ ਡਾਲਰ (ਕਰੀਬ 36 ਹਜ਼ਾਰ ਕਰੋੜ ਰੁਪਏ) ਦਾ ਕਰਜ਼ਾ ਖਤਮ […]