ਸਿਆਟਲ ਵਿਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ 25 ਅਗਸਤ ਨੂੰ

-ਸਭ ਨੂੰ ਖੁੱਲ੍ਹਾ ਸੱਦਾ ਸਿਆਟਲ, 21 ਅਗਸਤ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਵਿਲਸਨ ਪਲੇਅ ਫੀਲਡ ਵਿਚ 23 ਅਤੇ 25 ਅਗਸਤ, ਸ਼ਨੀਵਾਰ ਤੇ ਐਤਵਾਰ ਸ਼ਾਮ 5 ਤੋਂ 7 ਵਜੇ ਤੱਕ ਸਾਕਰ ਅਤੇ ਐਥਲੈਟਿਕ ਮੁਕਾਬਲੇ ਹੋਣਗੇ। ਦਾਨੀ ਸੱਜਣਾਂ ਵੱਲੋਂ ਕਿੱਟਾਂ ਅਤੇ ਰਿਫਰੈਸ਼ਮੈਂਟ ਦੀ ਸੇਵਾ ਚੱਲ ਰਹੀ ਹੈ। ਕੋਈ ਫੀਸ […]

ਸਿਆਟਲ ਵਿਖੇ ਬੱਚਿਆਂ ਦੇ ਖੇਡ ਕੈਂਪ ‘ਚ ਸ. ਰਣਜੀਤ ਸਿੰਘ ਢੰਡਾ ਸਾਬਕਾ ਪ੍ਰਧਾਨ ਕਬੱਡੀ ਸੰਸਥਾ ਯੂ.ਕੇ. ਸਨਮਾਨਿਤ

ਸਿਆਟਲ, 21 ਅਗਸਤ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿਆਟਲ ਵਿਖੇ ਪਿੰਦਰ ਸਿੰਘ ਢੰਡਾ ਦੇ ਸਪੁੱਤਰ ਦੇ ਵਿਆਹ ‘ਤੇ ਪਹੁੰਚੇ ਸ. ਰਣਜੀਤ ਸਿੰਘ ਢੰਡਾ (ਸਾਬਕਾ ਪ੍ਰਧਾਨ ਯੂ.ਕੇ. ਕਬੱਡੀ ਸੰਸਥਾ) ਦਾ ਗੁਰਦੀਪ ਸਿੰਘ ਸਿੱਧੂ ਨੇ ਸਵਾਗਤ ਕੀਤਾ ਅਤੇ ਦੱਸਿਆ ਕਿ ਇਹ ਵੱਡੀਆਂ ਸੇਵਾਵਾਂ ਜਿਵੇਂ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਕਬੱਡੀ ਟੂਰਨਾਮੈਂਟ ਕਰਵਾ ਕੇ ਵੱਡੀ ਸੇਵਾ ਕਰ ਚੁੱਕੇ ਹਨ […]

ਨਿਊਯਾਰਕ ‘ਚ ਇੰਡੀਆ ਡੇਅ ਪਰੇਡ ਵਿਚ ਰਾਮ ਮੰਦਰ ਦੀ ਝਾਕੀ ਖ਼ਿਲਾਫ਼ ਮੁਸਲਿਮ ਜਥੇਬੰਦੀਆਂ ਵੱਲੋਂ ਵਿਰੋਧ

-ਨਿਊਯਾਰਕ ‘ਚ ਇੰਡੀਆ-ਡੇਅ ਪਰੇਡ ਕੱਢ ਕੇ ਭਾਰਤ ਦਾ ਸੁਤੰਤਰਤਾ ਦਿਵਸ ਮਨਾਇਆ ਗਿਆ ਨਿਊਯਾਰਕ, 21 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਭਾਰਤ ਦਾ ਸੁਤੰਤਰਤਾ ਦਿਵਸ ਨਿਊਯਾਰਕ ਸਿਟੀ ਵਿਚ ਇੰਡੀਆ-ਡੇਅ ਪਰੇਡ ਕੱਢ ਕੇ ਮਨਾਇਆ ਜਾਂਦਾ ਹੈ ਅਤੇ ਇਸ ਸਾਲ ਇਸ ਪਰੇਡ ਵਿਚ ਅਯੁੱਧਿਆ ਦੇ ਰਾਮ ਮੰਦਿਰ ਦੀ ਝਾਕੀ ਦਾ ਮੁਸਲਿਮ ਸੰਗਠਨਾਂ ਨੇ ਵਿਰੋਧ ਕੀਤਾ ਹੈ। ਕਈ ਸੰਗਠਨਾਂ ਨੇ ਇਸ […]

ਟੈਨੇਸੀ ਸੂਬੇ ‘ਚ ਭਾਰਤੀ ਗੁਜਰਾਤੀ ਸਟੋਰ ਮਾਲਕ ਬਲਾਤਕਾਰ ਦੇ ਮਾਮਲੇ ‘ਚ ਗ੍ਰਿਫਤਾਰ

ਨਿਊਯਾਰਕ, 21 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਟੈਨੇਸੀ ਰਾਜ ਦੇ ਇਕ ਭਾਰਤੀ ਗੁਜਰਾਤੀ ਅੰਕਿਤ ਪਟੇਲ ਨੂੰ ਪੁਲਿਸ ਨੇ ਬਲਾਤਕਾਰ ਦੇ ਇੱਕ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਅੰਕਿਤ ਉੱਤੇ ਉਸ ਦੇ ਸਟੋਰ ਵਿਚ ਕੰਮ ਕਰਨ ਵਾਲੀ ਇੱਕ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਹੈ। ਅਮਰੀਕੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਅੰਕਿਤ ਪਟੇਲ ਪੁਟਨਮ ਕਾਊਂਟੀ ਦੇ ਮੋਂਟੇਰੀ […]

ਅਮਰੀਕਾ ਦੇ ਬਾਲਟੀਮੋਰ ਸ਼ਹਿਰ ਵਿਚ ਗੋਲੀਬਾਰੀ; ਇਕ ਮੌਤ ਤੇ 7 ਹੋਰ ਜ਼ਖਮੀ

ਸੈਕਰਾਮੈਂਟੋ, 21 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕੀ ਰਾਜ ਮੈਰੀਲੈਂਡ ਦੇ ਸ਼ਹਿਰ ਪੂਰਬੀ ਬਾਲਟੀਮੋਰ ਵਿਚ ਇਕ ਇਕੱਠ ਉਪਰ ਕੀਤੀ ਗੋਲੀਬਾਰੀ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਤੇ 7 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਇਹ ਜਾਣਕਾਰੀ ਪੁਲਿਸ ਨੇ ਜਾਰੀ ਇਕ ਬਿਆਨ ਵਿਚ ਦਿੱਤੀ ਹੈ। ਬਾਲਟੀਮੋਰ ਦੇ ਪੁਲਿਸ ਕਮਿਸ਼ਨਰ ਰਿਚਰਡ ਵੋਰਲੇਅ ਨੇ ਪੱਤਰਕਾਰਾਂ ਨਾਲ […]

ਟੈਕਸਾਸ ਵਿਚ ਇਕ ਭਿਆਨਕ ਸੜਕ ਹਾਦਸੇ ਵਿਚ 2 ਬੱਚਿਆਂ ਸਮੇਤ 5 ਦੀ ਮੌਤ

* 19 ਸਾਲਾ ਡਰਾਈਵਰ ਨੂੰ ਗ੍ਰਿਫਤਾਰ ਸੈਕਰਾਮੈਂਟੋ, 21 ਅਗਸਤ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਫੋਰਟ ਵਰਥ, ਟੈਕਸਾਸ ਵਿਚ 2 ਕਾਰਾਂ ਦੀ ਆਪਸ ਵਿਚ ਹੋਈ ਟੱਕਰ ਦੇ ਸਿੱਟੇ ਵਜੋਂ 2 ਬੱਚਿਆਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ ਜਦ ਕਿ ਇਕ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ। ਇਕ ਕਾਰ ਦੇ 19 ਸਾਲਾ ਡਰਾਈਵਰ ਨੂੰ […]

ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਫਾਈਰਿੰਗ ‘ਚ ਵਾਲ-ਵਾਲ ਬਚਿਆ ਨਿੱਝਰ ਦਾ ਕਰੀਬੀ

ਸੈਕਰਾਮੈਂਟੋ, 21 ਅਗਸਤ (ਪੰਜਾਬ ਮੇਲ)- ਕੈਨੇਡਾ ਤੋਂ ਲੈ ਕੇ ਅਮਰੀਕਾ ਤੱਕ ਹੁਣ ਖਾਲਿਸਤਾਨੀ ਅਣਪਛਾਤੇ ਹਮਲਾਵਰਾਂ ਦੇ ਨਿਸ਼ਾਨੇ ‘ਤੇ ਹਨ। ਬੀਤੇ ਸਾਲ ਕੈਨੇਡਾ ਦੇ ਸਰੀ ‘ਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦਾ ਕਰੀਬੀ ਸਾਥੀ ਵੀ ਅਮਰੀਕਾ ‘ਚ ਤਾਬੜਤੋੜ ਫਾਈਰਿੰਗ ‘ਚ ਵਾਲ-ਵਾਲ ਬਚਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ 11 ਅਗਸਤ ਨੂੰ ਨਿੱਝਰ ਦਾ ਕਰੀਬੀ ਸਤਿੰਦਰਪਾਲ ਸਿੰਘ ਰਾਜੂ […]

ਮੈਡੀਕਲ ਦੀ ਪੜ੍ਹਾਈ ਲਈ N.R.I. ਕੋਟੇ ‘ਚ ਸੋਧ

-ਐੱਨ.ਆਰ.ਆਈ. ਵਿਦਿਆਰਥੀਆਂ ਦਾ ਕੋਟਾ ਭਰਨ ਦਾ ਰਾਹ ਪੱਧਰਾ; ਪ੍ਰਾਈਵੇਟ ਕਾਲਜਾਂ ਨੂੰ ਮਿਲੇਗਾ ਲਾਭ ਫ਼ਰੀਦਕੋਟ, 21 ਅਗਸਤ (ਪੰਜਾਬ ਮੇਲ)- ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਨੇ ਆਪਣੇ ਅਧੀਨ ਚੱਲਦੇ ਦਰਜਨਾਂ ਮੈਡੀਕਲ ਕਾਲਜਾਂ ਨੂੰ ਵੱਡੀ ਰਾਹਤ ਦਿੰਦਿਆਂ ਐੱਨ.ਆਰ.ਆਈ. ਕੋਟੇ ਵਿਚ ਸੋਧ ਕਰ ਦਿੱਤੀ ਹੈ। ਪਹਿਲਾਂ ਐੱਨ.ਆਰ.ਆਈ. ਵਿਦਿਆਰਥੀਆਂ ਲਈ 15 ਫੀਸਦੀ ਕੋਟਾ ਰੱਖਿਆ ਗਿਆ ਸੀ ਅਤੇ ਪ੍ਰਵਾਸੀ ਪੰਜਾਬੀ ਇੱਥੇ ਆ […]

ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੀ ਸੰਤ ਲੌਂਗੋਵਾਲ ਨੂੰ ਸੱਚੀ ਸ਼ਰਧਾਂਜਲੀ: ਸੁਖਬੀਰ

ਸੰਗਰੂਰ, 21 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੌਂਗੋਵਾਲ ਵਿਚ ਸ਼ਹੀਦੀ ਕਾਨਫਰੰਸ ਦੌਰਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸੰਤ ਲੌਂਗੋਵਾਲ ਨੇ ਪੰਜਾਬ ਦੀ ਆਵਾਜ਼ ਚੁੱਕੀ, ਜਿਸ ਕਾਰਨ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਨੇ ਸੰਤ ਲੌਂਗੋਵਾਲ ਦੇ ਸਿਧਾਂਤ […]

ਆਬਕਾਰੀ ਮਾਮਲਾ: ਦਿੱਲੀ ਅਦਾਲਤ ਵੱਲੋਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ ‘ਚ 27 ਅਗਸਤ ਤੱਕ ਦਾ ਵਾਧਾ

ਨਵੀਂ ਦਿੱਲੀ, 20 ਅਗਸਤ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਨੇ ਸੀ.ਬੀ.ਆਈ. ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ 27 ਅਗਸਤ ਤੱਕ ਵਧਾ ਦਿੱਤੀ ਹੈ। ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਆਗੂ ਨੂੰ ਪਹਿਲਾਂ ਦਿੱਤੀ ਗਈ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ […]