ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਭਾਰਤੀ ਵਿਦਿਆਰਥਣ ਦੀ ਮੌਤ
ਬਰੈਂਪਟਨ, 20 ਅਗਸਤ (ਪੰਜਾਬ ਮੇਲ)- ਕੈਨੇਡਾ ਦੇ ਪੈਰੀ ਸਾਊਂਡ ਇਲਾਕੇ ਵਿਚ ਹਾਈਵੇਅ 400 ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ। ਸਟੱਡੀ ਵੀਜ਼ਾ ‘ਤੇ ਕੈਨੇਡਾ ਆਈ ਮੁਸਕਾਨ ਬੱਤਰਾ ਆਪਣੇ ਦੋਸਤਾਂ ਨਾਲ ਰੱਖੜੀ ਦਾ ਤਿਉਹਾਰ ਮਨਾਉਣ ਬਰੈਂਪਟਨ ਆ ਰਹੀ ਸੀ, ਜਦੋਂ ਹਾਦਸਾ ਵਾਪਰ ਗਿਆ। ਓਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਦੱਸਿਆ ਕਿ ਹਾਦਸੇ ਦੌਰਾਨ […]