ਰਾਹੁਲ ਗਾਂਧੀ ਦੇ ਪ੍ਰਦਰਸ਼ਨ ਤੋਂ ਬਾਅਦ ਪੈਲੇਟ ਗੰਨ ਦੀ ਵਰਤੋਂ ਕਰਨ ਵਾਲਿਆਂ ‘ਤੇ ਕੇਸ ਦਰਜ
-ਸੰਸਦ ਮਾਰਗ ਥਾਣੇ ਦੇ ਬਾਹਰ ਦਿੱਤਾ ਸੀ ਧਰਨਾ ਨਵੀਂ ਦਿੱਲੀ, 21 ਅਗਸਤ (ਪੰਜਾਬ ਮੇਲ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਪੈਲੇਟ ਗੰਨ ਦੀ ਵਰਤੋਂ ਕਰਨ ਵਾਲਿਆਂ ‘ਤੇ ਕੇਸ ਦਰਜ ਕਰਨ ਦੀ ਮੰਗ ਦੇ ਮਾਮਲੇ ‘ਤੇ ਅੱਜ ਦਿੱਲੀ ਪੁਲਿਸ ਸਟੇਸ਼ਨ ਵਿਚ ਐੱਫ.ਆਈ.ਆਰ. ਦਰਜ ਕਰ ਲਈ ਗਈ […]