ਉੱਤਰੀ ਕੈਰੋਲੀਨਾ ‘ਚ ਭਾਰਤੀ ਵਿਅਕਤੀ ਦੀ ਹੱਤਿਆ

-ਸਟੋਰ ਲੁੱਟਣ ਤੋਂ ਬਾਅਦ ਅੱਲ੍ਹੜ ਮੁੰਡੇ ਨੇ ਗੋਲੀ ਮਾਰ ਕੇ ਦਿੱਤਾ ਘਟਨਾ ਨੂੰ ਅੰਜਾਮ ਵਾਸ਼ਿੰਗਟਨ, 17 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਉੱਤਰੀ ਕੈਰੋਲੀਨਾ ਸੂਬੇ ਵਿੱਚ ਅੱਲੜ ਨੇ ਸਟੋਰ ਲੁੱਟਣ ਤੋਂ ਬਾਅਦ ਭਾਰਤੀ ਮੂਲ ਦੇ 36 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੈਲਿਸਬਰੀ ਪੋਸਟ ਨੇ ਰਿਪੋਰਟ ਦਿੱਤੀ ਹੈ ਕਿ 2580 ਏਅਰਪੋਰਟ ਰੋਡ ‘ਤੇ […]

ਬ੍ਰਿਟਿਸ਼ ਕੋਲੰਬੀਆ ‘ਚ ਨਸ਼ਿਆਂ ਤਿਆਰ ਕਰਨ ਵਾਲੀ ‘ਸੁਪਰਲੈਬ’ ਦਾ ਪਰਦਾਫਾਸ਼

ਵਿਨੀਪੈਗ, 17 ਅਗਸਤ (ਪੰਜਾਬ ਮੇਲ)- ਕੈਨੇਡਾ ਪੁਲਿਸ ਨੇ ਬ੍ਰਿਟਿਸ਼ ਕੋਲੰਬੀਆ ਵਿਚ ਨਸ਼ੇ ਤਿਆਰ ਕਰਨ ਵਾਲੀ ਇਕ ‘ਸੁਪਰਲੈਬ’ ਦਾ ਪਰਦਾਫਾਸ਼ ਕਰਦਿਆਂ ਬਲਵਿੰਦਰ ਜੌਹਲ ਸਣੇ ਪੰਜ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੈਸੇਫਿਕ ਰਿਜਨ ਫੈਡਰਲ ਪੁਲੀਸਿੰਗ ਪ੍ਰੋਗਰਾਮ ਦੀ ਗੁਪਤ ਪ੍ਰਯੋਗਸ਼ਾਲਾ ਐਨਫੋਰਸਮੈਂਟ ਐਂਡ ਰਿਸਪਾਂਸ (ਕਲੀਅਰ) ਟੀਮ ਵੱਲੋਂ ਕੀਤੀ ਗਈ ਬਹੁ-ਖੇਤਰੀ ਜਾਂਚ ਦੇ ਨਤੀਜੇ ਵਜੋਂ ਮੁਲਜ਼ਮਾਂ ਦੀਆਂ ਚਾਰ ਜਾਇਦਾਦਾਂ ਦੀ […]

ਅਮਰੀਕਾ ‘ਚ ਤਿਲੰਗਾਨਾ ਦੇ ਨੌਜਵਾਨ ਦੀ ਮੌਤ

ਪਰਿਵਾਰ ਨੇ ਲਾਸ਼ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਮੰਗੀ ਹੈਦਰਾਬਾਦ, 17 ਅਗਸਤ (ਪੰਜਾਬ ਮੇਲ)- ਤਿਲੰਗਾਨਾ ਦੇ ਹਨਮਕੋਂਡਾ ਜ਼ਿਲ੍ਹੇ ਦੇ 32 ਸਾਲਾ ਵਿਅਕਤੀ ਦੀ ਅਮਰੀਕਾ ਵਿਚ ਮੌਤ ਹੋ ਗਈ ਤੇ ਉਸ ਦੇ ਪਰਿਵਾਰ ਨੇ ਕੇਂਦਰ ਅਤੇ ਤਿਲੰਗਾਨਾ ਸਰਕਾਰਾਂ ਨੂੰ ਲਾਸ਼ ਘਰ ਲਿਆਉਣ ਵਿਚ ਮਦਦ ਕਰਨ ਦੀ ਅਪੀਲ ਕੀਤੀ ਹੈ। ਰਾਜੇਸ਼ ਦੀ ਮਿਸੀਸਿਪੀ ਅਮਰੀਕਾ ਵਿਚ ਮੌਤ […]

ਕੋਲਕਾਤਾ ਘਟਨਾ ਖ਼ਿਲਾਫ਼ ਪੰਜਾਬ ਤੇ ਹਰਿਆਣਾ ‘ਚ ਡਾਕਟਰਾਂ ਤੇ ਸਹਿਯੋਗੀ ਸਟਾਫ ਦਾ ਪ੍ਰਦਰਸ਼ਨ, ਓ.ਪੀ.ਡੀ. ਸੇਵਾਵਾਂ ਠੱਪ

ਚੰਡੀਗੜ੍ਹ, 17 ਅਗਸਤ (ਪੰਜਾਬ ਮੇਲ)- ਕੋਲਕਾਤਾ ਦੇ ਸਰਕਾਰੀ ਹਸਪਤਾਲ ਵਿੱਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਖ਼ਿਲਾਫ਼ ਡਾਕਟਰਾਂ ਨੇ ਅੱਜ ਪੰਜਾਬ ਅਤੇ ਹਰਿਆਣਾ ਵਿਚ ਕਈ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਅਤੇ ਕੰਮ ਵਾਲੀਆਂ ਥਾਵਾਂ ‘ਤੇ ਡਾਕਟਰਾਂ ਤੇ ਹੋਰ ਸਹਿਯੋਗੀ ਸਟਾਫ ਦੀ ਸੁਰੱਖਿਆ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਓ.ਪੀ.ਡੀਜ਼ ਦੀਆਂ ਸੇਵਾਵਾਂ ਠੱਪ […]

ਕਾਨਪੁਰ ਨੇੜੇ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ 20 ਡੱਬੇ ਲੀਹੋਂ ਲੱਥੇ; ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਲਖਨਊ, 17 ਅਗਸਤ (ਪੰਜਾਬ ਮੇਲ)- ਵਾਰਾਨਸੀ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ ਘੱਟੋ-ਘੱਟ 20 ਡੱਬੇ ਦੇਰ ਰਾਤ ਕਾਨਪੁਰ ਦੇ ਗੋਵਿੰਦਪੁਰੀ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਏ। ਹਾਲਾਂਕਿ ਫਿਲਹਾਲ ਇਸ ਹਾਦਸੇ ‘ਚ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਹ ਹਾਦਸਾ ਦੇਰ ਰਾਤ ਕਰੀਬ 2.30 ਵਜੇ ਹੋਇਆ। ਇਹ ਡੱਬੇ ਕਾਨਪੁਰ ਅਤੇ ਭੀਮਸੇਨ ਰੇਲਵੇ […]

ਤੁਰਕੀ ਦੀ ਸੰਸਦ ‘ਚ ਹੰਗਾਮਾ; ਸੰਸਦ ਮੈਂਬਰਾਂ ਵੱਲੋਂ ਇਕ ਦੂਜੇ ਦੀ ਕੁੱਟਮਾਰ

-ਤਿੰਨ ਜ਼ਖਮੀ; ਰਾਸ਼ਟਰਪਤੀ ਦੀ ਪਾਰਟੀ ਨੂੰ ਦਹਿਸ਼ਤਗਰਦ ਕਹਿਣ ‘ਤੇ ਹੋਇਆ ਹੰਗਾਮਾ ਇੰਸਤਾਂਬੁਲ, 17 ਅਗਸਤ (ਪੰਜਾਬ ਮੇਲ)- ਤੁਰਕੀ ਦੀ ਸੰਸਦ ਵਿਚ ਜ਼ਬਰਦਸਤ ਹੰਗਾਮਾ ਹੋਇਆ। ਇਸ ਦੌਰਾਨ ਸੰਸਦ ਮੈਂਬਰਾਂ ਨੇ ਇਕ ਦੂਜੇ ਦੇ ਲੱਤਾਂ ਅਤੇ ਮੁੱਕੇ ਮਾਰੇ। ਇਹ ਲੜਾਈ ਕਰੀਬ 30 ਮਿੰਟ ਤੱਕ ਚੱਲੀ। ਇਸ ਵਿਚ ਵਿਰੋਧੀ ਧਿਰ ਦੇ ਤਿੰਨ ਸੰਸਦ ਮੈਂਬਰ ਜ਼ਖ਼ਮੀ ਹੋ ਗਏ। ਇਸ ਸਬੰਧੀ […]

ਕਮਲਾ ਹੈਰਿਸ ਤੋਂ ਨਾਰਾਜ਼ ਹਾਂ, ਨਿੱਜੀ ਹਮਲੇ ਕਰਨ ਦਾ ਹੱਕ: ਟਰੰਪ

ਵਾਸ਼ਿਗਟਨ, 17 ਅਗਸਤ (ਪੰਜਾਬ ਮੇਲ)- ਅਮਰੀਕਾ ‘ਚ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਉਪ ਰਾਸ਼ਟਰਪਤੀ ਕਮਲਾ ਹੈਰਿਸ ਤੋਂ ਬਹੁਤ ਨਾਰਾਜ਼ ਹਨ ਅਤੇ ਡੈਮੋਕਰੈਟਿਕ ਉਮੀਦਵਾਰ ਤੇ ਆਪਣੀ ਵਿਰੋਧੀ ਖ਼ਿਲਾਫ਼ ਨਿੱਜੀ ਹਮਲੇ ਕਰ ਸਕਦੇ ਹਨ। ਸਾਬਕਾ ਰਾਸ਼ਟਰਪਤੀ ਨੇ ਬੈੱਡਮਿਨਸਟਰ (ਨਿਊ ਜਰਸੀ) ‘ਚ ਆਪਣੇ ਗੌਲਫ਼ ਕਲੱਬ ‘ਚ ਪੱਤਰਕਾਰਾਂ ਨਾਲ ਗੱਲਬਾਤ […]

ਰਾਜਸਥਾਨ ‘ਚ 10ਵੀਂ ਦੇ ਵਿਦਿਆਰਥੀ ਵੱਲੋਂ ਸਹਿਪਾਠੀ ਨੂੰ ਚਾਕੂ ਮਾਰਨ ਕਾਰਨ ਫ਼ਿਰਕੂ ਭੜਕੀ ਹਿੰਸਾ

ਜੈਪੁਰ, 17 ਅਗਸਤ (ਪੰਜਾਬ ਮੇਲ)- ਰਾਜਸਥਾਨ ਦੇ ਉਦੈਪੁਰ ਵਿਚ ਸਰਕਾਰੀ ਸਕੂਲ ਵਿਚ 10ਵੀਂ ਦੇ ਵਿਦਿਆਰਥੀ ਵਲੋਂ ਆਪਣੇ ਸਹਿਪਾਠੀ ਨੂੰ ਚਾਕੂ ਮਾਰਨ ਤੋਂ ਬਾਅਦ ਪੈਦਾ ਹੋਏ ਫਿਰਕੂ ਤਣਾਅ ਕਾਰਨ ਜ਼ਿਲ੍ਹੇ ਦੇ ਕਈ ਇਲਾਕਿਆਂ ਵਿਚ ਸ਼ੁੱਕਰਵਾਰ ਰਾਤ ਤੋਂ 24 ਘੰਟਿਆਂ ਲਈ ਮੋਬਾਈਲ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ। ਉਦੈਪੁਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਅਗਲੇ […]

ਪੰਜਾਬ ‘ਚ ਜ਼ਿਮਨੀ ਚੋਣਾਂ ਟਲਣ ਮਗਰੋਂ ‘ਆਪ’ ਨੂੰ ਸੁੱਖ ਦਾ ਸਾਹ ਆਇਆ

ਚੰਡੀਗੜ੍ਹ, 17 ਅਗਸਤ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਕਰਾਏ ਜਾਣ ਨੂੰ ਫ਼ਿਲਹਾਲ ਟਾਲ ਦਿੱਤਾ ਹੈ ਜਿਸ ਕਾਰਨ ‘ਆਪ’ ਸਰਕਾਰ ਨੇ ਸੁੱਖ ਦਾ ਸਾਹ ਲਿਆ ਹੈ। ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਸਰਕਾਰ ‘ਚ ਹਫ਼ੜਾ ਦਫ਼ੜੀ ਮੱਚ ਗਈ ਸੀ। ਸਰਕਾਰ ਨੇ ਚਾਰ ਸੀਟਾਂ ‘ਤੇ ਜ਼ਿਮਨੀ […]

ਯੂਨਸ ਵੱਲੋਂ ਬੰਗਲਾਦੇਸ਼ ’ਚ ਹਿੰਦੂਆਂ ਦੀ ਸੁਰੱਖਿਆ ਦਾ ਭਰੋਸਾ

ਨਵੀਂ ਦਿੱਲੀ,  17 ਅਗਸਤ (ਪੰਜਾਬ ਮੇਲ)-  ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲ ਕੀਤੀ ਤੇ ਉਨ੍ਹਾਂ ਨੂੰ ਆਪਣੇ ਦੇਸ਼ ’ਚ ਹਿੰਦੂਆਂ ਤੇ ਸਾਰੇ ਘੱਟ ਗਿਣਤੀਆਂ ਦੀ ਰਾਖੀ ਤੇ ਸੁਰੱਖਿਆ ਦਾ ਭਰੋਸਾ ਦਿੱਤਾ। ਮੋਦੀ ਨੇ ਐਕਸ ’ਤੇ ਕਿਹਾ, ‘ਬੰਗਲਾਦੇਸ਼ ਦੀ ਸਰਕਾਰ ਦੇ ਮੁੱਖ ਸਲਾਹਕਾਰ […]