ਉਪ ਰਾਸ਼ਟਰਪਤੀ ਕਮਲਾ ਹੈਰਿਸ ਤੋਂ ਬਹੁਤ ਨਾਰਾਜ਼ ਹਨ ਡੋਨਲਡ ਟਰੰਪ
ਵਾਸ਼ਿਗਟਨ, 17 ਅਗਸਤ (ਪੰਜਾਬ ਮੇਲ)- ਅਮਰੀਕਾ ’ਚ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਉਪ ਰਾਸ਼ਟਰਪਤੀ ਕਮਲਾ ਹੈਰਿਸ ਤੋਂ ਬਹੁਤ ਨਾਰਾਜ਼ ਹਨ ਅਤੇ ਡੈਮੋਕਰੈਟਿਕ ਉਮੀਦਵਾਰ ਤੇ ਆਪਣੀ ਵਿਰੋਧੀ ਖ਼ਿਲਾਫ਼ ਨਿੱਜੀ ਹਮਲੇ ਕਰ ਸਕਦੇ ਹਨ। ਸਾਬਕਾ ਰਾਸ਼ਟਰਪਤੀ ਨੇ ਬੈੱਡਮਿਨਸਟਰ (ਨਿਊ ਜਰਸੀ) ’ਚ ਆਪਣੇ ਗੌਲਫ਼ ਕਲੱਬ ’ਚ ਪੱਤਰਕਾਰਾਂ ਨਾਲ ਗੱਲਬਾਤ […]