ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ; ਜੇਲ੍ਹ ‘ਚ ਬੰਦ ਦੋਸ਼ੀ ਗੁਰਮੀਤ ਸਿੰਘ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ, 14 ਅਗਸਤ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਮਾਮਲੇ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਲੋਂ ਜ਼ਮਾਨਤ ਦਿੱਤੀ ਗਈ ਹੈ। ਗੁਰਮੀਤ ਸਿੰਘ ਬੀਤੇ ਕਈ ਸਾਲਾਂ ਤੋਂ ਸਲਾਖ਼ਾਂ ਪਿੱਛੇ ਹੈ। ਗੁਰਮੀਤ ਸਿੰਘ ਦੇ ਵਕੀਲ ਰਵਿੰਦਰ ਸਿੰਘ ਵਾਸੀ ਨੇ ਦਾਇਰ ਜ਼ਮਾਨਤ ਅਰਜ਼ੀ ‘ਚ ਕਿਹਾ ਸੀ ਕਿ ਗੁਰਮੀਤ ਦੀ ਪ੍ਰੀ-ਮੈਚਿਓਰ ਰਿਲੀਜ਼ਨ […]