ਪਾਕਿਸਤਾਨੀ ਅਦਾਲਤ ਵੱਲੋਂ ਬੁਸ਼ਰਾ ਬੀਬੀ ਦੀ ਜ਼ਮਾਨਤ ਪਟੀਸ਼ਨ ਰੱਦ
ਇਸਲਾਮਾਬਾਦ, 13 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਜੋ ਪਿਛਲੇ ਸਾਲ 9 ਮਈ ਨੂੰ ਹੋਈ ਹਿੰਸਾ ਨਾਲ ਸਬੰਧਤ 12 ਮਾਮਲਿਆਂ ਵਿਚ ਜੇਲ੍ਹ ਵਿਚ ਬੰਦ ਹੈ। ਅੱਤਵਾਦ ਰੋਕੂ ਅਦਾਲਤ ਦੇ ਜੱਜ ਮਲਿਕ ਇਜਾਜ਼ ਆਸਿਫ ਨੇ […]