ਪੰਜਾਬ ਸਪੀਕਰ ਵੱਲੋਂ ਸ਼ਾਬਦਿਕ ਗ਼ਲਤੀਆਂ ਵਾਲੇ ਮਹਾਨ ਕੋਸ਼ ਦੇ ਸੰਸਕਰਨਾਂ ਨੂੰ ਨਸ਼ਟ ਕਰਨ ਦੇ ਆਦੇਸ਼
ਚੰਡੀਗੜ੍ਹ, 11 ਦਸੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੀ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਚ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ […]